Punjabi Shot Dead in Canada : ਕੈਨੇਡਾ ਵਿਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Published : Jun 21, 2025, 12:58 pm IST
Updated : Jun 21, 2025, 12:58 pm IST
SHARE ARTICLE
Punjabi youth shot dead in Canada news in punjabi
Punjabi youth shot dead in Canada news in punjabi

Punjabi Shot Dead in Canada : ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ

Punjabi Shot Dead in Canada : ਵਿਦੇਸ਼ਾਂ ਵਿਚ ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਥੇ ਹਰ ਰੋਜ਼ ਪੰਜਾਬੀ ਆਪਣੀਆਂ ਜਾਨਾਂ ਗਵਾ ਰਹੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਇਥੇ ਇਕ 30 ਸਾਲਾਂ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਗੋਲੀਬਾਰੀ ਦੀ ਘਟਨਾ ਬਰੈਂਪਟਨ ਵਿਚ ਵਾਪਰੀ ਹੈ। 

 ਮ੍ਰਿਤਕ ਦੀ ਪਛਾਣ ਅਜੇ  ਜਨਤਕ ਨਹੀਂ ਕੀਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।

(For more news apart from 'Punjabi youth shot dead in Canada news in punjabi ' , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement