ਚੰਗੇ ਭਵਿੱਖ ਲਈ ਆਸਟ੍ਰੇਲੀਆ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ
Published : Aug 21, 2022, 6:13 pm IST
Updated : Aug 21, 2022, 6:13 pm IST
SHARE ARTICLE
photo
photo

ਮਾਪਿਆਂ ਦਾ ਸੀ ਇਕਲੌਤਾ ਪੁੱਤਰ

 

ਪਟਿਆਲਾ : ਪੰਜਾਬ  ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

 

PHOTO
PHOTO

ਅਜਿਹਾ ਹੀ ਮਾਮਲਾ ਆਸਟ੍ਰੇਲੀਆ ਦੇ ਮੈਲਬੌਰਨ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਬਲਜਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦਾ  ਰਹਿਣ ਵਾਲਾ ਸੀ। 

 

 

DEATHDEATH

ਜ਼ਿਕਰਯੋਗ ਹੈ ਕਿ ਮ੍ਰਿਤਕ ਬਲਜਿੰਦਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਇਸ ਅਚਨਚੇਤੀ ਮੌਤ 'ਤੇ ਪੰਜਾਬੀ ਭਾਈਚਾਰੇ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement