Punjabi Dead In Canada Lehra Mohabbat News: 3 ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ
Published : Sep 21, 2025, 7:47 am IST
Updated : Sep 21, 2025, 8:14 am IST
SHARE ARTICLE
Punjabi Dead In Canada Lehra Mohabbat Bathinda News
Punjabi Dead In Canada Lehra Mohabbat Bathinda News

Punjabi Dead In Canada Lehra Mohabbat News: ਕਮਰੇ ਵਿਚੋਂ ਭੇਦਭਰੀ ਹਾਲਤ ਵਿਚ ਮਿਲੀ ਲਾਸ਼

Punjabi Dead In Canada Lehra Mohabbat Bathinda News:  ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ  ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖ਼ਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ।

ਅਜਿਹੀ ਹੀ ਖ਼ਬਰ ਕੈਨੇਡਾ ਤੋਂ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਤ ਵਿਚ ਮੌਤ  ਹੋ ਗਈ।  ਮ੍ਰਿਤਕ ਦੀ ਪਛਾਣ ਭੁਪਿੰਦਰਜੀਤ ਸਿੰਘ ਸਿੱਧੂ (24 ਸਾਲ) ਵਜੋਂ ਹੋਈ ਹੈ। ਮ੍ਰਿਤਕ ਬਠਿੰਡਾ ਜ਼ਿਲ੍ਹੇ ਦੇ ਪਿੰਡ ਲਹਿਰਾ ਮੁਹੱਬਤ ਨਾਲ ਸਬੰਧਿਤ ਸੀ।

ਮ੍ਰਿਤਕ 3 ਸਾਲ ਪਹਿਲਾਂ ਉਚੇਰੀ ਪੜ੍ਹਾਈ ਲਈ ਵਿਦੇਸ਼ ਗਿਆ ਸੀ। ਨੌਜਵਾਨ ਆਪਣੇ ਕਮਰੇ ਵਿੱਚ ਮ੍ਰਿਤਕ ਹਾਲਤ ਵਿੱਚ ਮਿਲਿਆ। ਮੌਤ ਦਾ ਸੰਭਾਵੀ ਕਾਰਨ ਦਿਲ ਦਾ ਦੌਰਾ ਮੰਨਿਆ ਜਾ ਰਿਹਾ ਹੈ। ਨੌਜਵਾਨ ਨੇ ਆਪਣੀ ਪੜ੍ਹਾਈ ਪੂਰੀ ਕਰ ਲਈ ਤੇ ਵਰਕ ਪਰਮਿਟ ਲਈ ਅਰਜ਼ੀ ਦਿੱਤੀ ਸੀ। ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। 

(For more news apart from “Punjabi Dead In Canada Lehra Mohabbat Bathinda News, ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement