Punjabi youth dies in Armenia News: ਪੰਜਾਬੀ ਨੌਜਵਾਨ ਦੀ ਅਰਮਾਨੀਆ 'ਚ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਮੌਤ
Published : Sep 21, 2025, 9:49 am IST
Updated : Sep 21, 2025, 9:59 am IST
SHARE ARTICLE
Punjabi youth dies in Armenia
Punjabi youth dies in Armenia

Punjabi youth dies in Armenia News: ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ

Punjabi youth dies in Armenia: ਅਰਮਾਨੀਆ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ, ਇਥੇ ਪੰਜਾਬੀ ਨੌਜਵਾਨ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ। ਮ੍ਰਿਤਕ  ਸਮਰਾਲਾ ਦੇ ਨੇੜਲੇ ਪਿੰਡ ਮੰਜਾਲੀ ਖੁਰਦ ਨਾਲ ਸਬੰਧਿਤ ਹੈ। ਮ੍ਰਿਤਕ ਆਪਣੇ ਚੰਗੇ ਭਵਿੱਖ ਲਈ ਢਾਈ ਸਾਲ ਪਹਿਲਾਂ ਅਰਮਾਨੀਆ ਗਿਆ ਸੀ।

ਅਮਨਦੀਪ ਸਿੰਘ ਬੱਕਰੀਆਂ ਦੇ ਫ਼ਾਰਮ 'ਚ ਨੌਕਰੀ ਕਰਦਾ ਸੀ। ਮ੍ਰਿਤਕ ਅਮਨਦੀਪ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਵਿਆਹਿਆ ਹੋਇਆ ਸੀ। ਅਮਨਦੀਪ ਸਿੰਘ ਦੇ ਪਿਤਾ ਨੇ ਦੱਸਿਆ ਕਿ 15 ਸਤੰਬਰ ਨੂੰ ਸਾਨੂੰ ਅਰਮਾਨੀਆ ਤੋਂ ਇਕ ਫੋਨ ਆਇਆ ਸੀ, ਜਿਸ 'ਚ ਡਾਕਟਰਾਂ ਨੇ ਦੱਸਿਆ ਕਿ ਅਮਨਦੀਪ ਸਿੰਘ ਦੀ ਮੌਤ ਹੋ ਚੁੱਕੀ ਹੈ। ਡਾਕਟਰ ਵੱਲੋਂ ਦੱਸਿਆ ਗਿਆ ਹੈ ਕਿ ਅਮਨਦੀਪ ਸਿੰਘ ਦੀ ਮੌਤ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਹੋਈ ਹੈ।

(For more news apart from “Punjabi youth dies in Armenia, ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement