ਚੰਗੇ ਭਵਿੱਖ ਲਈ ਇਟਲੀ ਗਏ ਪੰਜਾਬੀ ਨੌਜਵਾਨ ਦਾ ਕਤਲ
Published : Oct 21, 2022, 4:43 pm IST
Updated : Oct 21, 2022, 4:43 pm IST
SHARE ARTICLE
Murder of a Punjabi youth who went to Italy for a better future
Murder of a Punjabi youth who went to Italy for a better future

ਘਰ ਦਾ ਇਕੱਲਾ ਮੈਂਬਰ ਸੀ ਕਮਾਉਣ ਵਾਲਾ

 

ਜਲੰਧਰ: ਅੱਜ ਦੇ ਦੌਰ ਵਿਚ ਹਰ ਕੋਈ ਵਿਦੇਸ਼ ਜਾਣਾ ਚਾਹੁੰਦਾ ਹੈ। ਮੁੰਡਾ ਹੋਵੇ ਜਾਂ ਕੁੜੀ ਲੱਖਾਂ ਰੁਪਏ ਖਰਚ ਕਰ ਕੇ ਵਿਦੇਸ਼ਾਂ ਵਿਚ ਹੀ ਪੱਕੇ ਹੋਣਾ ਚਾਹੁੰਦੇ ਹਨ ਪਰ ਉਹਨਾਂ ਨੂੰ ਨਹੀਂ ਪਤਾ ਹੁੰਦਾ ਬਾਹਰ ਉਹਨਾਂ ਨਾਲ ਕੀ ਅਣਹੋਣੀ ਵਾਪਰ ਜਾਵੇ। ਅਜਿਹਾ ਹੀ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਤਲ ਦੀ ਇਸ ਵਾਰਦਾਤ ਨੂੰ ਪੰਜਾਬੀਆਂ ਨੌਜਵਾਨਾਂ ਨੇ ਹੀ ਅੰਜਾਮ ਦਿੱਤਾ।

 ਮ੍ਰਿਤਕ ਨੌਜਵਾਨ ਦੀ ਪਹਿਚਾਣ ਸਤਵੰਤ ਸਿੰਘ (27) ਸਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਮ੍ਰਿਤਕ ਸਤਵੰਤ ਸਿਰ ਹੀ ਘਰ ਦੀਆਂ ਜ਼ਿੰਮੇਵਾਰੀਆਂ ਸਨ। ਜਿਸ ਲਈ ਉਹ ਵਿਦੇਸ਼ ਗਿਆ ਸੀ। ਮ੍ਰਿਤਕ ਨੌਜਵਾਨ ਜ਼ਿਲ੍ਹਾ ਜਲੰਧਰ ਦਾ ਰਹਿਣ ਵਾਲਾ ਸੀ।

Location: India, Punjab, Hoshiarpur

SHARE ARTICLE

Amanjot Singh

Mr. Amanjot Singh is Special Correspondent for more than 10 years, He has been associated with "Rozana Spokesman" group since 7 years. he is one of reliable name in the field of Journalism. Email- AmanjotSingh@rozanaspokesman.in

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement