Punjab News: ਸ਼ਾਰਜਾਹ ਵਿਖੇ ਫਾਂਸੀ ਦੀ ਸਜ਼ਾ ਯਾਫ਼ਤਾ ਗੁਰਪ੍ਰੀਤ ਸਿੰਘ ਰਿਹਾਈ ਉਪਰੰਤ ਪਰਤਿਆ ਵਾਪਸ
Published : Mar 22, 2024, 11:49 am IST
Updated : Mar 22, 2024, 12:42 pm IST
SHARE ARTICLE
Gurpreet Singh returned punjab after his release News in punjabi
Gurpreet Singh returned punjab after his release News in punjabi

Punjab News: 45 ਲੱਖ ਰੁਪਏ ਦੀ ਡਰੱਗ ਮਨੀ ਦੇ ਕੇ ਬਚਾਈ ਗੁਰਪ੍ਰੀਤ ਸਿੰਘ ਦੀ ਜਾਨ

Gurpreet Singh returned punjab after his release News in punjabi : ਦੇਸ਼ ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ ਉੱਘੇ ਕਾਰੋਬਾਰੀ ਡਾ. ਐੱਸ. ਪੀ. ਸਿੰਘ ਓਬਰਾਏ ਵਲੋਂ ਇੱਕ ਪੰਜਾਬੀ ਤੇ ਤਿੰਨ ਪਾਕਿਸਤਾਨੀ ਨੌਜਵਾਨਾਂ ਦੀ ਸ਼ਾਰਜਾਹ ਵਿਖੇ ਫਾਂਸੀ ਦੀ ਸਜ਼ਾ ਮੁਆਫ਼ ਕਰਵਾਈ ਗਈ। ਸਜ਼ਾ ਮੁਆਫ਼ ਹੋਣ ਤੋਂ ਬਾਅਦ ਗੁਰਦਾਸਪੁਰ ਦਾ ਨੌਜਵਾਨ ਗੁਰਪ੍ਰੀਤ ਸਿੰਘ ਅੱਜ ਵਤਨ ਪਰਤ ਆਇਆ ਹੈ। ਇਹ ਚਾਰੇ ਨੌਜਵਾਨ ਸਾਲ 2019 ਤੋਂ ਸ਼ਾਰਜਾਹ ਵਿਖੇ ਇੱਕ ਹੋਰ ਭਾਰਤੀ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਫੜੇ ਗਏ ਸਨ।

Gurpreet Singh returned punjab after his release News in punjabi Gurpreet Singh returned punjab after his release News in punjabi

 

ਇਹ ਵੀ ਪੜ੍ਹੋ: Ludhiana News: ਅਲਟਰਾਸਾਊਂਡ ਸੈਂਟਰਾਂ 'ਤੇ ਵੱਡੀ ਕਾਰਵਾਈ, 3 ਅਲਟਰਾਸਾਊਂਡ ਸੈਂਟਰਾਂ ਦੇ ਲਾਇਸੈਂਸ ਕੀਤੇ ਮੁਅੱਤਲ 

 ਗੁਰਪ੍ਰੀਤ ਸਿੰਘ ਅਤੇ ਪਾਕਿਸਤਾਨੀ ਸੰਬੰਧਿਤ ਰਾਓ ਮੁਹੰਮਦ ਆਦਿਲ, ਰਾਣਾ ਤਾਬਿਸ਼ ਰਸ਼ੀਦ ਅਤੇ ਆਦਿਲ ਜਾਵੇਦ ਚੀਮਾ ਸ਼ਾਮਲ ਹਨ। ਗੁਰਪ੍ਰੀਤ ਸਿੰਘ ਦੇ ਪਰਿਵਾਰ ਵਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮ੍ਰਿਤਸਰ ਇਕਾਈ ਨਾਲ ਸੰਪਰਕ ਕਰਨ ਤੋਂ ਬਾਅਦ ਡਾ: ਐੱਸ.ਪੀ. ਸਿੰਘ ਓਬਰਾਏ ਨੇ ਹੱਦਾਂ-ਸਰਹੱਦਾਂ ਤੋਂ ਉੱਪਰ ਉੱਠਦਿਆਂ ਇਸ ਕੇਸ ਦੀ ਪੈਰਵੀ ਸ਼ੁਰੂ ਕੀਤੀ ਸੀ। ਦੋ ਸਾਲ ਮੁਕੱਦਮਾ ਚੱਲਣ ਤੋਂ ਬਾਅਦ ਸ਼ਾਰਜਾਹ ਦੀ ਅਦਾਲਤ ਨੇ ਇਹਨਾਂ ਚਾਰ ਨੌਜਵਾਨਾਂ ਨੂੰ ਫਾਂਸੀ ਦੀ ਸਜ਼ਾ ਸੁਣਾ ਦਿੱਤੀ ਸੀ।

 

Gurpreet Singh returned punjab after his release News in punjabi Gurpreet Singh returned punjab after his release News in punjabi

 

ਇਹ ਵੀ ਪੜ੍ਹੋ: DIG Inderbir News: ਡਰੱਗਜ਼ ਅਤੇ ਭ੍ਰਿਸ਼ਟਾਚਾਰ ਮਾਮਲਾ: ਡੀਆਈਜੀ ਇੰਦਰਬੀਰ ਦੀਆਂ ਵਧੀਆਂ ਮੁਸ਼ਕਲਾਂ, ਸਹਿ ਦੋਸ਼ੀ ਬਣਾਇਆ ਸਰਕਾਰੀ ਗਵਾਹ  

ਕਤਲ ਹੋਏ ਬਲਾਚੌਰ ਨੇੜਲੇ ਨੌਜਵਾਨ ਦੇ ਮਾਪਿਆਂ ਨਾਲ ਲੰਬੇ ਸੰਪਰਕ ਤੋਂ ਬਾਅਦ ਡਾਕਟਰ ਐਸ.ਪੀ. ਸਿੰਘ ਉਬਰਾਏ ਉਹਨਾਂ ਨੂੰ ਬਲੱਡ ਮਨੀ ਲੈਣ ਲਈ ਸਹਿਮਤ ਕਰਨ ਵਿੱਚ ਕਾਮਯਾਬ ਹੋਏ। ਇਸ ਸਹਿਮਤੀ ਤੋਂ ਬਾਅਦ ਸ਼ਾਰਜਾਹ ਅਦਾਲਤ ਵਿਚ ਜੱਜਾਂ ਦੀ ਮੌਜੂਦਗੀ ਵਿਚ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਡਾਕਟਰ ਉਬਰਾਏ ਨੇ ਬਲੱਡ ਮਨੀ ਦੇ ਤੌਰ ਤੇ 2 ਲੱਖ ਦਰਾਮ (ਕਰੀਬ 46 ਲੱਖ ਭਾਰਤੀ ਰੁਪਏ) ਮੌਕੇ ‘ਤੇ ਸੌਂਪੇ ਅਤੇ ਪੀੜਤ ਪਰਿਵਾਰ ਕੋਲੋਂ ਦੋਸ਼ੀ ਨੌਜਵਾਨਾਂ ਵਾਸਤੇ ਫਾਂਸੀ ਦੀ ਸਜ਼ਾ ਮੁਆਫੀ ਵਾਸਤੇ ਪ੍ਰਵਾਨਗੀ ਹਾਸਲ ਕੀਤੀ ਸੀ।

Gurpreet Singh returned punjab after his release News in punjabi Gurpreet Singh returned punjab after his release News in punjabi

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸ਼ਾਰਜਾਹ ਦੀ ਜੇਲ੍ਹ 'ਚੋਂ ਰਿਹਾਅ ਹੋਇਆ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਅੱਜ ਸਵੇਰੇ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਾ। ਰਾਜਾਸਾਂਸੀ ਪਹੁੰਚਣ 'ਤੇ ਜਿਥੇ ਉਸ ਦੀ ਮਾਂ ਬਲਜੀਤ ਕੌਰ, ਪਤਨੀ ਮੇਘਾ ਅਤੇ ਪਰਿਵਾਰਿਕ ਮੈਂਬਰਾਂ ਨੇ ਭਾਵੁਕ ਹੁੰਦਿਆਂ ਸਵਾਗਤ ਕੀਤਾ ਉਥੇ ਹੀ ਸਰਬੱਤ ਦਾ ਭਲਾ ਟਰੱਸਟ ਦੇ ਅਹੁਦੇਦਾਰਾਂ ਵਲੋਂ ਵੀ ਗੁਰਪ੍ਰੀਤ ਸਿੰਘ ਦਾ ਭਰਵਾਂ ਸਵਾਗਤ ਕੀਤਾ ਗਿਆ।  

Gurpreet Singh returned punjab after his release News in punjabi Gurpreet Singh returned punjab after his release News in punjabi

(For more news apart from 'Gurpreet Singh returned punjab after his release News in punjabi' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ FACT CHECK

Advertisement

Nihang Singhs Hungama at Suba Singh Antim Ardas: Suba Singh ਦੀ Antim Ardas 'ਤੇ ਪਹੁੰਚ ਗਏ Nihang Singh

26 Sep 2025 3:26 PM

Two boys opened fire on gym owner Vicky in Mohali : ਤੜਕਸਾਰ ਗੋਲ਼ੀਆਂ ਦੀ ਆਵਾਜ਼ ਨਾਲ਼ ਦਹਿਲਿਆ Mohali | Punjab

25 Sep 2025 3:15 PM

Malerkotla illegal slums : ਗੈਰ-ਕਾਨੂੰਨੀ slums ਹਟਾਉਣ ਗਈ Police 'ਤੇ ਭੜਕੇ ਲੋਕ, ਗਰਮਾ-ਗਰਮੀ ਵਾਲਾ ਹੋਇਆ ਮਾਹੌਲ

25 Sep 2025 3:14 PM

Story Of 8-Year-Old Boy Abhijot singh With Kidney Disorder No more |Flood Punjab |Talwandi Rai Dadu

25 Sep 2025 3:14 PM

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM
Advertisement