ਖ਼ਬਰਾਂ |

ਤਾਜ਼ਾ |

ਕੈਨੇਡਾ ਵਿਚ ਪੰਜਾਬੀ ਟਰੱਕ ਡਰਾਈਵਰ ਦੀ ਸੜਕ ਹਾਦਸੇ ਵਿਚ ਮੌਤ
Published : Apr 22, 2026, 11:22 am IST
Updated : Apr 22, 2026, 11:22 am IST
SHARE ARTICLE
photo
photo

ਖੰਨਾ ਦੇ ਪਿੰਡ ਜਸਪਾਲੋਂ ਨਾਲ ਸਬੰਧਿਤ ਸੀ ਜੁਗਰਾਜ ਸਿੰਘ ਜੋਗੀ

ਖੰਨਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਇਥੇ ਨੇੜਲੇ ਪਿੰਡ ਜਸਪਾਲੋਂ ਦੇ 26 ਸਾਲਾ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੁਗਰਾਜ ਸਿੰਘ ਜੋਗੀ ਪੁੱਤਰ ਸੁਰਿੰਦਰਪਾਲ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ 2017 'ਚ ਕੈਨੇਡਾ ਗਿਆ ਸੀ ਤੇ ਹੁਣ ਉਥੋਂ ਦਾ ਪੀਆਰ ਸੀ। ਬੀਤੇ ਦਿਨੀ ਕੈਨੇਡਾ 'ਚ ਜੁਗਰਾਜ ਦੇ ਟਰਾਲੇ ਦੀ ਦੂਜੇ ਟਰਾਲੇ ਨਾਲ ਭਿਆਨਕ ਟੱਕਰ ਹੋ ਗਈ।

ਟੱਕਰ ਇੰਨੀ ਭਿਆਨਕ ਸੀ ਕਿ ਜੁਗਰਾਜ ਸਿੰਘ ਜੋਗੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਵਿਚ ਦੂਜੇ ਟਰਾਲੇ ਵਾਲੇ ਦੋ ਪੰਜਾਬੀ ਨੌਜਵਾਨਾਂ ਦੀ ਵੀ ਮੌਤ ਹੋ ਗਈ।  ਮ੍ਰਿਤਕ ਨੌਜਵਾਨ ਆਪਣੀ ਭੈਣ ਕੋਲ ਵਿਨੀਪੈਗ ਵਿਚ ਰਹਿੰਦਾ ਸੀ ਤੇ ਮਿਹਨਤ ਕਰਦਾ ਸੀ।  ਪੁੱਤ ਦੀ ਮੌਤ ਤੋਂ ਬਾਅਦ ਪ੍ਰਵਾਰ ਦਾ ਰੋ-ਰੋ ਬੁਰਾ ਹਾਲ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਿੰਗ ਅਨੁਪਾਤ 'ਚ ਪੰਜਾਬ ਮੁੜ ਪਛੜਿਆ, ਮਾਮੂਲੀ ਸੁਧਾਰ ਦੇ ਬਾਵਜੂਦ 14 ਜ਼ਿਲ੍ਹਿਆਂ 'ਚ ਗਿਰਾਵਟ

17 May 2026 2:49 PM

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM
Advertisement