Amritsar News: ਕਰਜ਼ਾ ਚੁੱਕ ਕੇ ਆਸਟਰੇਲੀਆ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌ+ਤ

By : GAGANDEEP

Published : May 22, 2024, 4:08 pm IST
Updated : May 22, 2024, 4:16 pm IST
SHARE ARTICLE
 Punjabi youth death in Australia News in punjabi
Punjabi youth death in Australia News in punjabi

Amritsar News: ਤਿੰਨ ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ ਮ੍ਰਿਤਕ

 Punjabi youth death in Australia News in punjabi : ਆਸਟਰੇਲੀਆ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਕੁਈਨਜ਼ਲੈਂਡ ਦੇ ਬ੍ਰਿਸਬੇਨ ਸ਼ਹਿਰ ਵਿਚ ਦਰਦਨਾਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਹਿਜਪ੍ਰੀਤ ਸਿੰਘ ਵਜੋਂ ਹੋਈ ਹੈ। 

ਇਹ ਵੀ ਪੜ੍ਹੋ: Sangrur News: ਘਰਵਾਲੇ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਮਾਸੂਮ ਸਮੇਤ ਨਹਿਰ ਵਿਚ ਮਾਰੀ ਛਾਲ, ਦੋਵਾਂ ਦੀ ਹੋਈ ਮੌਤ

ਪੁਲਿਸ ਦੀ ਸ਼ੁਰੂਆਤੀ ਜਾਂਚ ਮੁਤਾਬਕ ਟਰੱਕ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਦੋਵੇਂ ਵਾਹਨਾਂ ਦੀ ਆਪਸੀ ਟੱਕਰ ‘ਚ ਕਾਰ ਪਲਟ ਗਈ ਜਿਸ ਨੂੰ ਸਹਿਜਪ੍ਰੀਤ ਚਲਾ ਰਿਹਾ ਸੀ, ਦੀ ਮੌਕੇ 'ਤੇ ਹੀ ਹੋ ਗਈ।

ਇਹ ਵੀ ਪੜ੍ਹੋ: Chandigarh New: ਪਿਆਕੜਾਂ ਲਈ ਜ਼ਰੂਰੀ ਖ਼ਬਰ, ਚੰਡੀਗੜ੍ਹ ਵਿਚ ਕੱਲ੍ਹ ਤੋਂ ਬੰਦ ਹੋਣ ਜਾ ਰਹੇ ਹਨ ਠੇਕੇ, ਪੜ੍ਹੋ ਕਿਉਂ? 

ਦੱਸਣਯੋਗ ਹੈ ਕਿ ਮ੍ਰਿਤਕ 3 ਮਹੀਨੇ ਪਹਿਲਾਂ ਹੀ ਉੇਚੇਰੀ ਪੜ੍ਹਾਈ ਲਈ ਆਸਟ੍ਰੇਲੀਆ ਆਇਆ ਸੀ। ਉਹ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ।  ਮ੍ਰਿਤਕ ਦੇ ਪਿਤਾ ਮੋਹਨ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਸਹਿਜਪ੍ਰੀਤ ਸ਼ੁਰੂ ਤੋਂ ਹੀ ਪੜ੍ਹਾਈ ‘ਚ ਚੰਗਾ ਸੀ, ਉਸਦੇ ਚੰਗੇ ਭਵਿੱਖ ਲਈ ਕਰਜ਼ਾ ਲੈ ਕੇ ਵਿਦੇਸ਼ ਪੜ੍ਹਨ ਭੇਜਿਆ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪਰਿਵਾਰ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਹਾਰ ਲਗਾਈ ਹੈ ਕਿ ਪੁੱਤ ਦੀ ਮ੍ਰਿਤਕ ਦੇਹ ਨੂੰ ਸਸਕਾਰ ਲਈ ਪੰਜਾਬ ਭੇਜਿਆ ਜਾਵੇ ਤਾਂ ਜੋ ਉਹ ਪੁੱਤ ਦ ਸਸਕਾਰ ਕਰ ਸਕਣ। 

(For more Punjabi news apart from  Punjabi youth death in Australia News in punjabi  , stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement