Chanewal News: ਸਾਊਦੀ ਅਰਬ ਵਿਚ ਪੰਜਾਬੀ ਟਰੱਕ ਡਰਾਈਵਰ ਦੀ ਹੋਈ ਮੌਤ
Published : Aug 22, 2024, 3:37 pm IST
Updated : Aug 22, 2024, 5:35 pm IST
SHARE ARTICLE
Punjabi truck driver died in Saudi Arabia Chanewal News
Punjabi truck driver died in Saudi Arabia Chanewal News

Chanewal News: ਰੋਜ਼ੀ ਰੋਟੀ ਲਈ 7 ਸਾਲ ਤੋਂ ਵਿਦੇਸ਼ ਰਹਿ ਰਿਹਾ ਸੀ ਮ੍ਰਿਤਕ

Punjabi truck driver died in Saudi Arabia Chanewal News:  ਵਿਦੇਸ਼ਾਂ ਵਿਚ ਹਰ ਰੋਜ਼ ਪੰਜਾਬੀ ਨੌਜਵਾਨਾਂ ਨਾਲ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਪੰਜਾਬੀ ਨੌਜਵਾਨ ਵਿਦੇਸ਼ਾਂ ਵਿਚ ਆਪਣੀਆਂ ਜਾਨਾਂ ਗੁਵਾ ਰਹੇ ਹਨ। ਅਜਿਹੀ ਹੀ ਇਕ ਹੋਰ ਦੁਖਦਾਈ ਖਬਰ ਸਾਊਦੀ ਅਰਬ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਟਰੱਕ ਡਰਾਈਵਰ ਦੀ ਹਾਦਸੇ ਵਿਚ ਮੌਤ ਹੋ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਾਣਕਾਰੀ ਮੁਤਬਾਕ ਮੇਜਰ ਮਸੀਹ ਪਿਛਲੇ ਕਰੀਬ 7 ਸਾਲ ਤੋਂ ਵਿਦੇਸ਼ ਸਾਊਦੀ ਅਰਬ 'ਚ ਕੰਮ ਕਰਦਾ ਸੀ ਅਤੇ ਉਥੇ ਟਰਾਲਾ ਡਰਾਈਵਰ ਸੀ। ਬੀਤੇ ਦਿਨੀਂ ਮੇਜਰ ਦੀ ਟਰਾਲਾ ਚਲਾਉਂਦੇ ਸੜਕ ਹਾਦਸੇ 'ਚ ਮੌਤ ਹੋ ਗਈ, ਜਿਸ ਦੀ ਸੂਚਨਾ ਮਿਲਣ 'ਤੇ ਪੂਰੇ ਪਰਿਵਾਰ ਅਤੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ। ਮ੍ਰਿਤਕ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਚੈਨੇਵਾਲ ਦਾ ਰਹਿਣ ਵਾਲਾ ਸੀ। 

​(For more Punjabi news apart from Punjabi truck driver died in Saudi Arabia Chanewal News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement