Canada News: ਸਾਰੀ ਜ਼ਮੀਨ ਜਾਇਦਾਦ ਵੇਚ ਕੇ ਕੈਨੇਡਾ ਗਏ ਪੰਜਾਬੀ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

By : GAGANDEEP

Published : Aug 22, 2024, 11:31 am IST
Updated : Aug 22, 2024, 11:51 am IST
SHARE ARTICLE
Punjabi youth committed suicide in Canada chadik moga news
Punjabi youth committed suicide in Canada chadik moga news

Canada News: ਕੈਨੇਡਾ ਵਿਚ ਆਰਥਿਕ ਤੰਗੀਆਂ ਵਿਚੋਂ ਲੰਘ ਰਿਹਾ ਸੀ ਮ੍ਰਿਤਕ

Punjabi youth committed suicide in Canada chadik moga news: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਸੁਖਪ੍ਰੀਤ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Bihar Accident News: ਬਿਹਾਰ 'ਚ ਡਿਵਾਈਡਰ ਨਾਲ ਟਕਰਾਈ ਕਾਰ, ਇਕੋ ਪਰਿਵਾਰ ਦੇ 5 ਲੋਕਾਂ ਦੀ ਦਰਦਨਾਕ ਮੌਤ  

ਨੌਜਵਾਨ ਮੋਗਾ ਜ਼ਿਲ੍ਹੇ ਦੇ ਪਿੰਡ ਚੜਿੱਕ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਜਗਸੀਰ ਸਿੰਘ ਕੈਨੇਡਾ ਦਾ ਆਰਜ਼ੀ ਵੀਜ਼ਾ ਲੈ ਕੇ ਕੁਝ ਮਹੀਨੇ ਪਹਿਲਾਂ ਆਪਣੀ ਪਤਨੀ ਅਤੇ ਬੇਟੇ ਸੁਖਪ੍ਰੀਤ ਸਿੰਘ ਨਾਲ ਕੈਨੇਡਾ ਗਿਆ ਸੀ ਪਰ ਉਥੇ ਬੀਤੇ ਦਿਨ ਉਸ ਦੇ ਬੇਟੇ ਸੁਖਪ੍ਰੀਤ ਸਿੰਘ ਨੇ ਟੋਰਾਂਟੋ ਨਾਲ ਲੱਗਦੇ ਮਾਲਟਨ ਇਲਾਕੇ 'ਚ ਇਕ ਦਰੱਖਤ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ।

ਇਹ ਵੀ ਪੜ੍ਹੋ: Karnataka High Court: ਔਰਤ ਨੇ ਪਤੀ ਤੋਂ ਹਰ ਮਹੀਨੇ ਮੰਗਿਆ 6 ਲੱਖ ਰੁਪਏ ਦਾ ਗੁਜ਼ਾਰਾ ਭੱਤਾ, ਕਿਹਾ-''ਮੇਰੇ ਖਰਚੇ ਬਹੁਤ ਨੇ''

ਪਤਾ ਲੱਗਾ ਹੈ ਕਿ ਪੰਜਾਬ 'ਚ ਆਪਣੀ ਜਾਇਦਾਦ ਵੇਚ ਕੇ ਉਹ ਕੈਨੇਡਾ ਪਹੁੰਚੇ ਸਨ ਜਿੱਥੇ ਇਸ ਸਮੇਂ ਉਹ ਵੱਡੀਆਂ ਪਰਿਵਾਰਕ ਅਤੇ ਆਰਥਿਕ ਤੰਗੀਆਂ ਵਿਚੋਂ ਲੰਘ ਰਹੇ ਹਨ। ਮ੍ਰਿਤਕ ਦਾ ਸਸਕਾਰ ਕਰਨ ਲਈ ਵੀ ਪ੍ਰਵਾਰ ਨੂੰ ਲੋਕਾਂ ਤੋਂ ਮਦਦ ਦੀ ਮੰਗ ਕਰਨੀ ਪੈ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Punjabi youth committed suicide in Canada chadik moga news, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement