ਨਿਊਜ਼ੀਲੈਂਡ ਪੁਲਿਸ ਵਿਚ ਭਰਤੀ ਹੋਇਆ ਪੰਜਾਬੀ ਨੌਜਵਾਨ
Published : Sep 22, 2023, 5:16 pm IST
Updated : Sep 22, 2023, 5:16 pm IST
SHARE ARTICLE
Punjabi youth joined New Zealand police
Punjabi youth joined New Zealand police

ਰਈਆ ਨਾਲ ਸਬੰਧਤ ਹੈ ਨੌਜਵਾਨ ਵਿਕਰਮਜੀਤ ਸਿੰਘ

 

ਚੰਡੀਗੜ੍ਹ: ਜ਼ਿਲ੍ਹਾ ਅੰਮ੍ਰਿਤਸਰ ਦੇ ਸ਼ਹਿਰ ਰਈਆ ਦੇ ਨੇੜਲੇ ਪਿੰਡ ਕਲੇਰ ਘੁੰਮਾਣ ਦੇ ਇਕ ਨੌਜਵਾਨ ਨੇ ਨਿਊਜ਼ੀਲੈਂਡ ਪੁਲਿਸ ਵਿਚ ਸ਼ਾਮਲ ਹੋ ਕੇ ਪੰਜਾਬ ਦਾ ਨਾਂਅ ਰੋਸ਼ਨ ਕੀਤਾ ਹੈ। ਪ੍ਰਵਾਰਕ ਮੈਂਬਰਾਂ ਨੇ ਦਸਿਆ ਕਿ ਵਿਕਰਮਜੀਤ ਸਿੰਘ 2017 ਵਿਚ ਪੜ੍ਹਾਈ ਕਰਨ ਲਈ ਨਿਊਜ਼ੀਲੈਂਡ ਗਿਆ ਸੀ।

ਇਹ ਵੀ ਪੜ੍ਹੋ: ਹੁਣ ਕੈਨੇਡਾ ’ਚ ਕਰਵਾਉ ਬੱਚਿਆਂ ਦੀ ਸਕੂਲਿੰਗ, ਮਾਪੇ ਵੀ ਜਾ ਸਕਣਗੇ ਨਾਲ, ਕੀ ਹੈ ਮਾਈਨਰ ਸਟੱਡੀ ਵੀਜ਼ਾ? 

ਵਿਕਰਮਜੀਤ ਸਿੰਘ ਦੇ ਚਾਚਾ ਸਰਬਜੀਤ ਸਿੰਘ ਨੇ ਦਸਿਆ ਕਿ ਵਿਕਰਮਜੀਤ ਸਿੰਘ ਨੇ ਸਖ਼ਤ ਮਿਹਨਤ ਕਰ ਕੇ ਨਿਊਜ਼ੀਲੈਂਡ ਦੀ ਪੀ.ਆਰ. ਪ੍ਰਾਪਤ ਕੀਤੀ ਅਤੇ ਹੁਣ ਉਥੇ ਦੀ ਪੁਲਿਸ ਵਿਚ ਭਰਤੀ ਹੋਇਆ ਹੈ। ਵਿਕਰਮਜੀਤ ਸਿੰਘ ਦੀ ਇਸ ਪ੍ਰਾਪਤੀ ਮਗਰੋਂ ਪ੍ਰਵਾਰ ਵਿਚ ਖੁਸ਼ੀ ਦਾ ਮਾਹੌਲ ਹੈ।

 

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement