
punjab News: 12 ਸਾਲ ਪਹਿਲਾਂ ਗਿਆ ਸੀ ਵਿਦੇਸ਼
Punjabi youth died due to heart attack in Germany: ਵਿਦੇਸ਼ ਵਿਚ ਹਰ ਰੋਜ਼ ਪੰਜਾਬੀ ਨੌਜਵਾਨਾਂ ਦੀਆਂ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਮੰਦਭਾਗੀ ਖਬਰ ਜਰਮਨੀ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਇਹ ਵੀ ਪੜ੍ਹੋ: Punjab Vigilance: ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ
ਮ੍ਰਿਤਕ ਦੀ ਪਹਿਚਾਣ ਅਸ਼ੋਕ ਕੁਮਾਰ ਉਮਰ 32 ਸਾਲ ਵਜੋਂ ਹੋਈ ਹੈ। ਮ੍ਰਿਤਕ ਹੁਸ਼ਿਆਰਪੁਰ ਦੇ ਕਸਬਾ ਦਾਤਾਰਪੁਰ ਦੇ ਨਜ਼ਦੀਕੀ ਪਿੰਡ ਰੇਪਰ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ 12 ਸਾਲ ਪਹਿਲਾ ਜਰਮਨੀ ਗਿਆ ਸੀ। ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਪ੍ਰਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ। ਮ੍ਰਿਤਕ ਦੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।
ਇਹ ਵੀ ਪੜ੍ਹੋ: Jammu and Kashmir Encounter ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਅਤਿਵਾਦੀਆਂ ਨਾਲ ਮੁਕਾਬਲੇ ’ਚ ਤਿੰਨ ਜਵਾਨ ਸ਼ਹੀਦ