ਮ੍ਰਿਤਕ ਪਿਛਲੇ 6 ਸਾਲਾਂ ਤੋਂ ਰਹਿ ਸੀ ਵਿਦੇਸ਼
ਪਟਿਆਲਾ : ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖ਼ਬਰ ਇੰਗਲੈਂਡ ਤੋਂ ਆਈ ਹੈ।
ਇਹ ਵੀ ਪੜ੍ਹੋ: ਲੁਧਿਆਣਾ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਕੁੱਤੇ ਨੇ ਨੋਚ-ਨੋਚ ਖਾਧਾ ਨਵਜੰਮਿਆ ਬੱਚਾ
ਜਿਥੇ ਇਕ ਪੰਜਾਬੀ ਨੌਜਵਾਨ ਦੀ ਭਿਆਨਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪ੍ਰਿੰਸ ਸਿੱਧੂ ਵਜੋਂ ਹੋਈ ਹੈ। ਮ੍ਰਿਤਕ ਪਟਿਆਲਾ ਦੇ ਪਿੰਡ ਘੜਾਮ ਦਾ ਰਹਿਣ ਵਾਲਾ ਸੀ ਤੇ ਪਿਛਲੇ ਛੇ ਸਾਲ ਤੋਂ ਵਿਦੇਸ਼ ਵਿਚ ਰਹਿ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪ੍ਰਿੰਸ ਦਾ ਅਗਲੇ ਸਾਲ ਵਿਆਹ ਸੀ। ਇਸ ਖ਼ਬਰ ਨੂੰ ਸੁਣਦੇ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੇ ਰਿਟਾਇਰਡ ਇੰਸਪੈਕਟਰ ਦੇ ਪੁੱਤ ਨੂੰ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਗ੍ਰਿਫ਼ਤਾਰ