Punjabi Died in Italy: ਇਟਲੀ ’ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ
Published : Nov 23, 2023, 8:26 am IST
Updated : Nov 23, 2023, 8:26 am IST
SHARE ARTICLE
Punjabi Died in Italy Road Accident
Punjabi Died in Italy Road Accident

ਕੰਮ ’ਤੇ ਜਾਂਦੇ ਸਮੇਂ ਵਾਪਰਿਆ ਹਾਦਸਾ

Punjabi Died in Italy: ਇਟਲੀ ਦੇ ਲਾਤੀਨਾ ਜ਼ਿਲ੍ਹੇ ਵਿਖੇ ਦਿਨ ਚੜਦੇ ਵਾਪਰੇ ਇਕ ਸੜਕ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਸੰਤੁਲਨ ਵਿਗੜਨ ਕਾਰਨ ਕਾਰ ਸੜਕ ਦੇ ਕਿਨਾਰੇ ਇਕ ਦਰੱਖ਼ਤ ਨਾਲ ਟਕਰਾ ਗਈ, ਇਸ ਦੌਰਾਨ 21 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਸਾਥੀ ਨੂੰ ਜ਼ਖਮੀ ਹਾਲਤ ਵਿਚ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿਥੇ ਡਾਕਟਰਾਂ ਵਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਅਪਣੀ ਕਾਰ ਵਿਚ ਸਵਾਰ ਹੋ ਕੇ ਸਵੇਰੇ ਵੇਲੇ ਕੰਮ ’ਤੇ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਇਕ ਦਰੱਖ਼ਤ ਨਾਲ ਜਾ ਟਕਰਾਈ, ਟੱਕਰ ਇੰਨੀ ਭਿਆਨਕ ਸੀ ਕਿ ਕਮਲਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ ਮੰਦਭਾਗੀ ਖ਼ਬਰ  ਤੋਂ ਬਾਅਦ ਇਲਾਕੇ ਵਿਚ ਵਸਦੇ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸੇ ਇਲਾਕੇ ਵਿਚ ਥੋੜ੍ਹੇ ਦਿਨ ਪਹਿਲਾਂ ਵੀ ਇਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ।

(For more news apart from Punjabi Died in Italy Road Accident, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement