A Punjabi was sentenced in Britain: ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੂੰ ਹੋਈ 6 ਸਾਲ ਦੀ ਸਜ਼ਾ, ਡਿਪੋਰਟ ਕਰ ਕੇ ਭੇਜਿਆ ਜਾਵੇਗਾ ਭਾਰਤ

By : GAGANDEEP

Published : Dec 23, 2023, 9:34 am IST
Updated : Dec 23, 2023, 9:34 am IST
SHARE ARTICLE
A Punjabi youth varinder singh was sentenced to 6 years in Britain News in punjabi
A Punjabi youth varinder singh was sentenced to 6 years in Britain News in punjabi

A Punjabi was sentenced in Britain: ਮੁਲਜ਼ਮ ਵਰਿੰਦਰ ਸਿੰਘ ਨੇ ਅਲੱਗ ਰਹਿ ਰਹੀ ਪਤਨੀ 'ਤੇ ਕੀਤਾ ਸੀ ਹਮਲਾ

A Punjabi youth varinder singh was sentenced to 6 years in Britain News in punjabi : ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੂੰ 6 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਦੇ ਨਾਲ ਹੀ ਉਸ ਨੂੰ  ਡਿਪੋਰਟ ਕਰ ਕੇ ਭਾਰਤ ਭੇਜਿਆ ਜਾਵੇਗਾ। ਦਰਅਸਲ 28 ਸਾਲਾ ਨੌਜਵਾਨ ਨੇ ਬ੍ਰਿਟੇਨ ਵਿਚ ਸ਼ਾਪਿੰਗ ਸੈਂਟਰ ਦੀ ਕਾਰ ਪਾਰਕਿੰਗ ਵਿਚ ਆਪਣੀ ਅਲੱਗ ਰਹਿ ਰਹੀ ਪਤਨੀ 'ਤੇ ਹਮਲਾ ਕੀਤਾ।

ਇਹ ਵੀ ਪੜ੍ਹੋ: Motivational Speaker Vivek Bindra: ਮੋਟੀਵੇਸ਼ਨਲ ਸਪੀਕਰ ਵਿਵੇਕ ਬਿੰਦਰਾ 'ਤੇ ਪਤਨੀ ਨਾਲ ਕੁੱਟਮਾਰ ਦਾ ਦੋਸ਼, FIR ਦਰਜ 

ਇਸ ਦੇ ਦੋਸ਼ ਵਿਚ ਹੀ ਉਸ ਨੂੰ ਛੇ ਸਾਲ ਦੀ ਸਜ਼ਾ ਸੁਣਾਈ ਗਈ ਹੈ ਅਤੇ ਉਸ ਨੂੰ ਭਾਰਤ ਡਿਪੋਰਟ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਮੁਲਜ਼ਮ ਦੀ ਪਛਾਣ ਵਰਿੰਦਰ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Punjabi died in Canada: ਕੈਨੇਡਾ ਗਏ ਪੰਜਾਬੀ ਗੱਭਰੂ ਦੀ ਸੜਕ ਹਾਦਸੇ ਵਿਚ ਹੋਈ ਮੌਤ

 ਬ੍ਰੈਡਫੋਰਡ ਦੇ ਬ੍ਰੌਡਵੇ ਸ਼ਾਪਿੰਗ ਸੈਂਟਰ ਕੰਪਲੈਕਸ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਤਸਵੀਰਾਂ ਵਿਚ ਉਹ ਆਪਣੀ ਪਤਨੀ ਦਾ ਗਲਾ ਘੁੱਟਦਾ ਦਿਖਾਈ ਦੇ ਰਿਹਾ ਹੈ। ਇਸ ਘਟਨਾ ਤੋਂ ਬਾਅਦ ਔਰਤ ਬੇਹੋਸ਼ ਹੋ ਗਈ ਸੀ। ਇਸ ਤੇ ਕਾਰਵਾਈ ਕਰਦਿਆਂ ਬ੍ਰਿਟੇਨ ਵਿਚ ਉਸ ਨੂੰ ਸਜ਼ਾ ਸੁਣਾਈ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from A Punjabi youth varinder singh was sentenced to 6 years in Britain News in punjabi , stay tuned to Rozana Spokesman)

Tags: punjabi news

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement