Punjabi died in Canada: ਕੈਨੇਡਾ ਗਏ ਪੰਜਾਬੀ ਗੱਭਰੂ ਦੀ ਸੜਕ ਹਾਦਸੇ ਵਿਚ ਹੋਈ ਮੌਤ

By : GAGANDEEP

Published : Dec 23, 2023, 8:31 am IST
Updated : Dec 23, 2023, 9:02 am IST
SHARE ARTICLE
Punjabi Dilpreet Singh Sidhu died in a road accident in Canada
Punjabi Dilpreet Singh Sidhu died in a road accident in Canada

Punjabi died in Canada: ਉਚੇਰੀ ਪੜ੍ਹਾਈ ਲਈ ਕੈਨੇਡਾ ਗਿਆ ਸੀ ਮ੍ਰਿਤਕ ਨੌਜਵਾਨ

Punjabi Dilpreet Singh Sidhu died in a road accident in Canada News in punjabi : ਕੈਨੇਡਾ ਵਿਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਥੇ ਬਰੈਂਪਟਨ ਦੇ ਨਾਲ ਲਗਦੇ ਸ਼ਹਿਰ ਕੈਲੇਡਨ ‘ਚ ਬੁੱਧਵਾਰ ਸਵੇਰੇ ਵਾਪਰੇ ਸੜਕ ਹਾਦਸੇ ਦੌਰਾਨ 22 ਸਾਲ ਦੇ ਦਿਲਪ੍ਰੀਤ ਸਿੰਘ ਸਿੱਧੂ ਦੀ ਮੌਤ ਹੋ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਹ ਵੀ ਪੜ੍ਹੋ: Punjab Weather News: ਪੰਜਾਬ ਵਿਚ ਵਧੀ ਠੰਡ, ਕਈ ਇਲਾਕਿਆਂ ਵਿਚ ਸੰਘਣੀ ਧੁੰਦ ਪੈਣ ਦਾ ਅਲਰਟ ਜਾਰੀ

ਪੁਲਿਸ ਨੇ ਦੱਸਿਆ ਕਿ ਹਾਦਸਾ ਕੈਲੇਡਨ-ਬਰੈਂਪਟਨ ਦੇ ਬਾਰਡਰ ’ਤੇ ਬੁੱਧਵਾਰ ਸਵੇਰੇ ਤਕਰੀਬਨ 7:30 ਵਜੇ ਵਾਪਰਿਆ ਜਦੋਂ ਇਕ ਐਕਿਊਰਾ ਕਾਰ ਅਤੇ ਇਕ ਜੀਪ ਦੀ ਟੱਕਰ ਹੋ ਗਈ। ਟੱਕਰ ਵਿਚ ਜੀਪ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਿਸ ਦੀ ਸ਼ਨਾਖਤ ਦਿਲਪ੍ਰੀਤ ਸਿੱਧੂ ਵਜੋਂ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਸਟੱਡੀ ਵੀਜ਼ਾ ’ਤੇ ਕੈਨੇਡਾ ਗਿਆ ਸੀ। 

ਇਹ ਵੀ ਪੜ੍ਹੋ: Food Recipes : ਘਰ ਵਿਚ ਆਸਾਨੀ ਨਾਲ ਬਣਾਓ ਦਹੀਂ ਡੋਸਾ

(For more news apart from Punjab Weather News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement