ਅਮਰੀਕਾ ਵਿਚ ਸਿੱਖ ਵਿਦਿਆਰਥੀ ਨੂੰ ਧਮਕਾਉਣ ਦੇ ਮਾਮਲੇ 'ਚ ਕੇਸ ਦਰਜ
Published : May 24, 2020, 3:38 am IST
Updated : May 24, 2020, 3:38 am IST
SHARE ARTICLE
File Photo
File Photo

ਅਮਰੀਕਾ ਦੇ ਨਿਊਜਰਸੀ ਪ੍ਰਾਂਤ ਵਿਚ ਇਕ ਸਿੱਖ ਸਕੂਲੀ ਵਿਦਿਆਰਥੀ ਨੇ ਸਿਖਿਆ ਬੋਰਡ ਵਿਰੁਧ ਕੇਸ ਦਰਜ ਕਰਵਾਇਆ ਹੈ

ਨਿਊਯਾਰਕ :  ਅਮਰੀਕਾ ਦੇ ਨਿਊਜਰਸੀ ਪ੍ਰਾਂਤ ਵਿਚ ਇਕ ਸਿੱਖ ਸਕੂਲੀ ਵਿਦਿਆਰਥੀ ਨੇ ਸਿਖਿਆ ਬੋਰਡ ਵਿਰੁਧ ਕੇਸ ਦਰਜ ਕਰਵਾਇਆ ਹੈ ਅਤੇ ਦੋਸ਼ ਲਗਾਇਆ ਹੈ ਕਿ ਉਸ ਦੇ ਧਰਮ ਦੇ ਕਾਰਨ ਉਸ ਨੂੰ ਪੱਖਪਾਤ ਦੇ ਆਧਾਰ 'ਤੇ ਧਮਕਾਇਆ ਅਤੇ ਉਸ ਨੂੰ ਲੰਮੇ ਸਮੇਂ ਤਕ ਪ੍ਰੇਸ਼ਾਨੀ ਕਾਰਨ ਸਕੂਲ ਛੱਡਣਾ ਪਿਆ।
ਸਿੱਖਾਂ ਦੇ ਸੰਗਠਨ 'ਸਿੱਖ ਕੋਲੀਸ਼ਨ' ਨੇ ਕਿਹਾ ਕਿ ਉਹ ਕਾਨੂੰਨ ਦਫ਼ਤਰ ਦੇ ਸਹਿ-ਵਕਾਲ ਬ੍ਰਾਇਨ ਐਮ ਕਿਗੇ ਦੇ ਨਾਲ ਮਿਲ ਕੇ ਨਿਊਜਰਸੀ ਦੇ ਸੀਵੇਲ ਵਿਚ ਗਲੂਸੇਸਟਰ ਕਾਉਂਟੀ ਇੰਸਟੀਚਿਊਟ ਆਫ਼ ਟੈਕਨਾਲੋਜੀ ਵਿਚ ਰਜਿਸਟਰਡ ਸਿੱਖ ਵਿਦਿਆਰਥੀ ਦਾ ਜ਼ਿਕਰ ਹੈ। ਨਾਬਾਲਗ਼ ਹੋਣ ਕਾਰਨ ਉਸ ਦਾ ਨਾਮ ਜ਼ਾਹਰ ਨਹੀਂ ਕੀਤਾ ਗਿਆ ਹੈ।

File photoFile photo

ਸ਼ਿਕਾਇਤ ਵਿਚ ਦੋਸ਼ ਹੈ ਕਿ ਵਿਦਿਆਰਥੀ 2018 ਤੋਂ ਪੱਖਪਾਤ ਆਧਾਰਤ ਧਮਕੀਆਂ ਤੋਂ ਪ੍ਰੇਸ਼ਾਨ ਰਿਹਾ ਹੈ। ਬੱਚੇ ਦੀ ਮਾਂ ਨੇ ਕਿਹਾ, ''ਮੇਰੇ ਪੁੱਤਰ ਨੇ ਜੋ ਪ੍ਰੇਸ਼ਾਨੀ ਸਹੀ ਹੈ, ਅਜਿਹਾ ਕਿਸੇ ਬੱਚੇ ਨਾਲ ਨਹੀਂ ਹੋਣਾ ਚਾਹੀਦਾ। ਨਾ ਤਾਂ ਸਾਥੀ ਵਿਦਿਆਰਥੀ ਧਮਕਾਉਣ ਅਤੇ ਨਾ ਹੀ ਪ੍ਰੇਸ਼ਾਨ ਕਰਨ ਤੇ ਬਾਲਗ ਲੋਕ ਭੇਦਭਾਵ ਅਤੇ ਨਿੰਦਾ ਬਿਲਕੁਲ ਹੀ ਨਾ ਕਰਨ ਜਿਨ੍ਹਾਂ ਤੋਂ ਬੱਚਿਆਂ ਦੀ ਸੁਰਖਿਆ ਦੀ ਉਮੀਦ ਕੀਤੀ ਜਾਂਦੀ ਹੈ।''

File photoFile photo

ਉਨ੍ਹਾਂ ਕਿਹਾ, ''ਮੈਨੂੰ ਉਮੀਦ ਹੈ ਕਿ ਅਦਾਲਤ ਇਸ ਨੂੰ ਸਪਸ਼ਟ ਰੂਪ ਨਾਲ ਡਰਾਉਣ-ਧਮਕਾਉਣ ਦਾ ਮਾਮਲਾ ਮੰਨੇਗੀ ਅਤੇ ਫ਼ੈਸਲਾਕੁਨ ਕਾਰਵਾਈ ਕਰੇਗੀ ਜਿਸ ਨਾਲ ਮੇਰੇ ਬੱਚੇ ਨੂੰ ਨਿਆਂ ਮਿਲੇ ਅਤੇ ਇਸ ਜ਼ਿਲ੍ਹੇ ਵਿਚ ਸਾਰੇ ਵਿਦਿਆਰਥੀਆਂ ਲਈ ਪੜ੍ਹਾਈ ਦਾ ਸੁਰਖਿਅਤ ਮਾਹੌਲ ਵੀ ਬਣੇ।''  

Location: United States, New York

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement