Mohali Accident News: ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ
Published : May 24, 2024, 11:03 am IST
Updated : May 24, 2024, 11:03 am IST
SHARE ARTICLE
A young man returned from Canada died in a road accident mohali news
A young man returned from Canada died in a road accident mohali news

Mohali Accident News: ਕੈਨੇਡਾ ਦਾ PR ਸੀ ਨੌਜਵਾਨ

A young man returned from Canada died in a road accident mohali news: ਮੋਹਾਲੀ ਦੇ ਫੇਸ 11 ਵਿਚ ਦੇਰ ਰਾਤ ਓਵਰ ਸਪੀਡ ਗੱਡੀ ਇਕ ਦਰਖਤ ਨਾਲ ਟਕਰਾ ਗਈ। ਹਾਦਸੇ ਵਿਚ 28 ਸਾਲਾਂ ਨੌਜਵਾਨ ਦੀ ਸਿਰ ਚ ਸੱਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਜੰਟ ਸਿੰਘ ਉਮਰ 28 ਸਾਲ ਵਾਸੀ ਪਿੰਡ ਕੰਬਾਲੀ ਵਜੋਂ ਹੋਈ ਹੈ। ਨੌਜਵਾਨ ਇੱਕ ਸਾਲ ਪਹਿਲਾਂ ਹੀ ਕੈਨੇਡਾ ਵਾਪਸ ਘਰ ਪਰਤਿਆ ਸੀ ਅਤੇ ਹਜੇ ਤੱਕ ਕਵਾਰਾ ਸੀ।

ਇਹ ਵੀ ਪੜ੍ਹੋ: Jalandhar News : ਗਾਹਕ ਨੇ ਖਰੀਦੇ ਨੂਡਲਜ਼, ਵਿਚੋਂ ਨਿਕਲੀ ਸੁੰਡੀ, ਮੌਕੇ 'ਤੇ ਹੀ ਪੈ ਗਿਆ ਰੌਲਾ

ਲੋਕਾਂ ਦੇ ਦੱਸਣ ਮੁਤਾਬਕ ਸ਼ੈਵਲੇ ਕਰੂਜ ਕਾਰ ਬਹੁਤ ਹੀ ਜ਼ਿਆਦਾ ਓਵਰ ਸਪੀਡ ਸੀ ਜਿਸਦਾ ਸੰਤੁਲਨ ਵਿਗੜਨ ਕਾਰਨ ਉਹ ਇੱਕ ਰੋਡ 'ਤੇ ਖੜੇ ਦਰਖਤ ਨਾਲ ਟਕਰਾ ਗਈ। ਉਸ ਤੋਂ ਬਾਅਦ ਲੋਕਾਂ ਨੇ ਕਾਰ ਚਾਲਕ ਨੂੰ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ ਅਤੇ ਉਸ ਦੇ ਸਿਰ 'ਤੇ ਜ਼ਿਆਦਾ ਸੱਟ ਲੱਗਣ ਹੋਣ ਕਾਰਨ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ 'ਤੇ ਪੁਲਿਸ ਨੇ ਪਹੁੰਚ ਕੇ ਕਾਰ ਚਾਲਕ ਨੂੰ ਨੇੜੇ ਦੇ ਹਸਪਤਾਲ ਲਿਜਾਇਆ ਗਿਆ ਜਿਥੇ ਇਲਾਜ ਦੇ ਦਰਮਿਆਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Samrala News: ਸਮਰਾਲਾ ਵਿਚ ਵੱਡਾ ਹਾਦਸਾ, ਨਹਿਰ ਵਿਚ ਡਿੱਗੀ ਬੈਲੋਰੋ ਗੱਡੀ , 4 ਲੋਕਾਂ ਦੀ ਹੋਈ ਮੌ+ਤ 

 ਗੁਰਜੰਟ ਸਿੰਘ ਅਤੇ ਉਹਦੀਆਂ ਭੈਣਾਂ ਕੈਨੇਡਾ ਸਿਟੀਜਨ ਸਨ ਅਤੇ ਇੱਕ ਸਾਲ ਪਹਿਲਾਂ ਹੀ ਉਹ ਕੈਨੇਡਾ ਤੋਂ ਵਾਪਸ ਘਰ ਪਰਤਿਆ ਸੀ ਅਤੇ ਹੁਣ ਉਹ ਪ੍ਰੋਪਰਟੀ ਡੀਲਿੰਗ ਦਾ ਕੰਮ ਕਰਨ ਲੱਗ ਪਿਆ ਸੀ। ਕੈਨੇਡਾ ਤੋਂ ਭੈਣਾਂ ਦੇ ਆਉਣ ਤੋਂ ਬਾਅਦ ਹੀ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from A young man returned from Canada died in a road accident mohali news  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement