ਖ਼ਬਰਾਂ |

ਤਾਜ਼ਾ |

ਇਟਲੀ 'ਚ ਕੰਮ ਤੋਂ ਘਰ ਜਾ ਰਹੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਮੌਤ

By : GAGANDEEP

Published : Jun 24, 2023, 3:36 pm IST
Updated : Jun 24, 2023, 3:36 pm IST
SHARE ARTICLE
photo
photo

ਕਰੀਬ 10 ਸਾਲ ਤੋਂ ਵਿਦੇਸ਼ ਰਹਿ ਰਿਹਾ ਸੀ ਮ੍ਰਿਤਕ

 

ਅੰਮ੍ਰਿਤਸਰ: ਇਟਲੀ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਇਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸ਼ੈਰੀ ਪੁੱਤਰ ਹਰਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਅਪਣੇ ਕੰਮ ਤੋਂ ਵਾਪਸ ਘਰ ਜਾ ਰਿਹਾ ਸੀ ਕਿ ਅਚਾਨਕ ਉਸ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ।

ਮ੍ਰਿਤਕ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਈਸਾਪੁਰ ਦਾ ਰਹਿਣ ਵਾਲਾ ਸੀ। ਜਾਣਕਾਰੀ ਦਿੰਦਿਆਂ ਪ੍ਰਵਾਰ ਵਾਲਿਆਂ ਨੇ ਦਸਿਆ ਕਿ ਸਾਡਾ ਸਪੁੱਤਰ ਪਿਛਲੇ 10-12 ਸਾਲ ਤੋਂ ਇਟਲੀ ਵਿਚ ਰਹਿ ਰਿਹਾ ਸੀ ਅਤੇ ਕੰਮ ਤੋਂ ਵਾਪਸ ਆਉਂਦਿਆਂ ਉਸ ਦੀ ਕਾਰ ਦਾ ਐਕਸੀਡੈਂਟ ਹੋਣ ਨਾਲ ਮੌਕੇ ’ਤੇ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖ਼ਬਰ ਸੁਣ ਤੋਂ ਬਾਅਦ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement