ਰੋਜ਼ੀ ਰੋਟੀ ਲਈ ਇਟਲੀ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ
Published : Aug 24, 2021, 7:30 pm IST
Updated : Aug 24, 2021, 7:30 pm IST
SHARE ARTICLE
Death of a Punjabi youth who went to Italy for a living
Death of a Punjabi youth who went to Italy for a living

ਕੁੱਝ ਸਾਲ ਪਹਿਲਾਂ ਗਿਆ ਸੀ ਵਿਦੇਸ਼

 

 ਮੁਹਾਲੀ:  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

PHOTOPHOTO

ਅਜਿਹਾ ਹੀ ਮਾਮਲਾ ਇਟਲੀ ਤੋਂ  ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦੀ ਧੜਕਣ ਰੁੱਕ ਜਾਣ ਕਾਰਨ ਮੌਤ ਹੋ ਗਈ।  ਮ੍ਰਿਤਕ ਦੀ  ਪਹਿਚਾਣ  ਸੌਰਬ ( 24 ਸਾਲਾ) ਵਜੋਂ ਹੋਈ ਹੈ। 

Death of a widow in discriminatory circumstancesDeath

 

ਮ੍ਰਿਤਕ ਦੇ ਦੌਸਤਾਂ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਪਿਛਲੇ ਕੁਝ ਸਾਲਾਂ ਤੋਂ ਆਪਣੇ ਵੱਡੇ ਭਰਾ ਨਾਲ ਇਟਲੀ ਦੇ ਪਿੰਡ ਫੌਤਾਨੈਲਾ ਵਿਚ ਰਹਿ ਰਿਹਾ ਸੀ, ਜਿਸ ਦੀ ਅਚਾਨਕ ਧੜਕਣ ਰੁਕਣ ਤੋਂ ਬਾਅਦ ਮੌਤ ਹੋ ਗਈ।

Death Death

 

ਇਸ ਖ਼ਬਰ ਨਾਲ ਇਲਾਕੇ ਵਿਚ ਵੱਸਦੇ ਪੰਜਾਬੀਆਂ ਵਿਚ ਸੋਗ ਦੀ ਲਹਿਰ ਫੈਲ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਪੰਜਾਬ ਦੇ ਜਲੰਧਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ । 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement