Canada News: ਕੈਨੇਡਾ ਦੇ ਕੈਲਗਰੀ ਵਿਚ ਪੰਜਾਬਣ ਦੀ ਮਿਲੀ ਲਾਸ਼, ਘਬਰਾਏ ਬਾਕੀ ਵਿਦਿਆਰਥੀ
Published : Apr 25, 2024, 12:45 pm IST
Updated : Apr 25, 2024, 12:45 pm IST
SHARE ARTICLE
Punjabi girl deadboay found in Calgary News
Punjabi girl deadboay found in Calgary News

25 ਸਾਲਾ ਮਨਪ੍ਰੀਤ ਕੌਰ ਵਜੋਂ ਹੋਈ ਹੈ ਮ੍ਰਿਤਕ ਦੀ ਪਛਾਣ

 Punjabi girl deadboay found in Calgary News: ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਦੀਆਂ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।  ਅਜਿਹੀ ਹੀ ਇਕ ਹੋਰ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੋਂ ਪੰਜਾਬਣ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ: Jaisalmer Plane Crash: ਰਾਜਸਥਾਨ ਦੇ ਜੈਸਲਮੇਰ 'ਚ ਵੱਡਾ ਹਾਦਸਾ, ਭਾਰਤੀ ਹਵਾਈ ਸੈਨਾ ਦਾ ਜਹਾਜ਼ ਹੋਇਆ ਕਰੈਸ਼

ਦੱਸ ਦੇਈਏ ਕਿ ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਇਲਾਕੇ ਉੱਤਰ ਪੂਰਬੀ ਕੈਲਗਰੀ ਵਿਚ ਇਕ ਨੌਜਵਾਨ ਮੁਟਿਆਰ ਦੀ ਸ਼ੱਕੀ ਹਾਲਾਤ ਵਿਚ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਕੌਰ 25 ਸਾਲਾਂ ਵਜੋ ਹੋਈ ਹੈ। ਪੁਲਿਸ ਦਾ ਮੰਨਣਾ ਹੈ ਕਿ ਮ੍ਰਿਤਕ ਦਾ ਸ਼ੱਕੀ ਹਾਲਤ ਵਿਚ ਕਤਲ ਕੀਤਾ ਗਿਆ ਹੈ। ਪੁਲਿਸ ਵਲੋਂ ਹਿਰਾਸਤ ਵਿਚ ਲਏ ਵਿਅਕਤੀ ਤੋਂ ਪੁੱਛਗਿੱਛ ਕਰਨ ਉਪਰੰਤ ਉਸ ਨੂੰ ਛੱਡ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Uttar Pradesh News: ਹਸਪਤਾਲ ਦਾ ਬਿੱਲ ਨਾ ਦੇ ਸਕਣ 'ਤੇ ਹਸਪਤਾਲ ਮਾਲਕ ਨੇ ਮਾਸੂਮ ਦਾ ਢਾਈ ਲੱਖ ਰੁਪਏ 'ਚ ਕੀਤਾ ਸੌਦਾ 

ਨੇੜੇ ਹੀ ਰਹਿੰਦੇ ਰੈੱਡਸਟੋਨ ਵਾਸੀ ਸਤਵੀਰ ਸਿੰਘ ਨੇ ਦੱਸਿਆ ਕਿ ਇਹ ਲੜਕੀ ਦੇ ਕਤਲ ਦੀ ਘਟਨਾ ਕਾਫੀ ਹੈਰਾਨ ਕਰਨ ਵਾਲੀ ਹੈ। ਉਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸਵੇਰੇ ਉੱਠਿਆ ਤੇ ਬਾਹਰ ਆ ਕੇ ਵੇਖਿਆ ਕਿ ਪੁਲਿਸ ਦੀਆਂ ਕਾਰਾਂ ਖੜੀਆਂ ਸਨ। ਉਨ੍ਹਾਂ ਨੇ ਇੱਕ ਵਿਅਕਤੀ ਨੂੰ ਕਾਰ ਵਿੱਚ ਬਿਠਾਇਆ ਤੇ ਨਾਲ ਲੈ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਆਂਢ-ਗੁਆਂਢ ਵਿਚ ਅਜਿਹਾ ਕਦੇ ਨਹੀਂ ਹੋਇਆ। ਮੈਂ ਬਹੁਤ ਚਿੰਤਤ ਹਾਂ।

Satvir SinghSatvir Singh

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Punjabi girl deadboay found in Calgary News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement