
ਮਾਪਿਆਂ ਦਾ ਸੀ ਇਕਲੌਤ ਪੁੱਤ
ਗੁਰਦਾਸਪੁਰ ( ਅਵਤਾਰ ਸਿੰਘ): ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ( A Punjabi youth who went to Canada for a better future died of a heart attack) ਚਾਹੁੰਦੇ ਹਨ ਤੇ ਮਾਪੇ ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ( A Punjabi youth who went to Canada for a better future died of a heart attack) ਵਾਪਰ ਜੇ ਗਈ।
Balpreet Singh
ਹੋਰ ਵੀ ਪੜ੍ਹੋ: ਪਾਕਿਸਤਾਨ ਸਰਕਾਰ 3000 ਸ਼ਰਧਾਲੂਆਂ ਨੂੰ ਦਵੇਗੀ ਵੀਜ਼ਾ
ਅਜਿਹੀ ਹੀ ਖਬਰ ਕੈਨੇਡਾ ਤੋਂ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਬਲਪ੍ਰੀਤ ਸਿੰਘ (20) ਵਜੋਂ ਹੋਈ। ਬਲਬੀਰ ਆਪਣੇ ਮਾਂ ਪਿਓ ਦਾ ਇਕਲੌਤਾ ( A Punjabi youth who went to Canada for a better future died of a heart attack) ਪੁੱਤਰ ਸੀ।
Balpreet 's Mother
ਹੋਰ ਵੀ ਪੜ੍ਹੋ: ਜਾਸੂਸੀ ਦੇ ਇਲਜ਼ਾਮ 'ਚ ਗ੍ਰਿਫ਼ਤਾਰ ਭਾਰਤੀ ਫੌਜੀ ਨੂੰ 4 ਦਿਨਾਂ ਪੁਲਿਸ ਰਿਮਾਂਡ 'ਤੇ ਲਿਆ
ਮ੍ਰਿਤਕ ਬਲਪ੍ਰੀਤ ਦੇ ਪਿਤਾ ਕੁਲਦੀਪ ਸਿੰਘ ਜੋ ਪੰਜਾਬ ਪੁਲਿਸ ਵਿੱਚੋਂ ਸੇਵਾਮੁਕਤ ਹਨ ਨੇ ਦੱਸਿਆ ਕਿ ਉਨ੍ਹਾਂ ਦਾ ਹੋਣਹਾਰ ਪੁੱਤਰ ਬਲਪ੍ਰੀਤ ਸਿੰਘ (20 )ਦਸ ਮਹੀਨੇ ਪਹਿਲਾਂ ਹੀ ਕੈਨੇਡਾ ਦੇ ਐਡਮਿੰਟਨ ਵਿਖੇ ਲੱਖਾਂ ਰੁਪਏ ਖਰਚ ਕਰਕੇ ਆਪਣਾ ਸੁਨਹਿਰੀ ਭਵਿੱਖ ( A Punjabi youth who went to Canada for a better future died of a heart attack) ਬਣਾਉਣ ਲਈ ਗਿਆ ਸੀ।
Balpreet 's Mother
ਐਤਵਾਰ ਬਲਪ੍ਰੀਤ ਦੇ ਦੋਸਤ ਦਾ ਕੈਨੇਡਾ ਤੋਂ ਫੋਨ ਆਇਆ ਕਿ ਉਹਨਾਂ ਦੇ ਮੁੰਡੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਬਲਪ੍ਰੀਤ ਦੀ ਮਾਤਾ ਬਲਵਿੰਦਰ ਕੌਰ ਦਾ ਰੋ ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਬਲਪ੍ਰੀਤ ਦੀ ਮਾਂ ਨੇ ਸਰਕਾਰਾਂ ਨੂੰ ਕੋਸਦਿਆਂ ਕਿਹਾ ਕਿ ਜੇਕਰ ਸਰਕਾਰਾਂ ਚੰਗੀਆਂ ਹੋਣ ਤਾਂ ਸਾਡੇ ਨਿਆਣੇ ਬਾਹਰ ਧੱਕੇ ਖਾਣ ਲਈ ਨਾ ਜਾਣ। ਬਲਪ੍ਰੀਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ( A Punjabi youth who went to Canada for a better future died of a heart attack) ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।
Balpreet Singh
ਹੋਰ ਵੀ ਪੜ੍ਹੋ: 29 ਸਾਲ ਬਾਅਦ ਵਿਸ਼ਵ ਕੱਪ 'ਚ ਭਾਰਤ ਨੂੰ ਮਿਲੀ ਹਾਰ, ਪਾਕਿ ਨੇ 10 ਵਿਕਟਾਂ ਨਾਲ ਜਿੱਤਿਆ ਮੈਚ