Punjabi youth death in Canada: ਕਰਜ਼ਾ ਚੁੱਕ ਕੇ ਕੈਨੇਡਾ ਭੇਜੇ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ
Published : Oct 25, 2023, 1:44 pm IST
Updated : Oct 25, 2023, 1:58 pm IST
SHARE ARTICLE
photo
photo

Punjabi youth death in Canada:ਕਾਲਜ ਤੋਂ ਪਰਤਦੇ ਸਮੇਂ ਤੇਜ਼ ਰਫਤਾਰ ਟਰੱਕ ਨੇ ਕਾਰ ਨੂੰ ਮਾਰੀ ਭਿਆਨਕ ਟੱਕਰ

 

(Punjabi youth death in Canada): ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਗੁਰਜਿੰਦਰ ਸਿੰਘ ਵਜੋਂ (Punjabi youth death in Canada) ਹੋਈ ਹੈ। ਮ੍ਰਿਤਕ ਮੁਹਾਲੀ ਜ਼ਿਲ੍ਹੇ ਦੇ ਪਿੰਡ ਬਨਮਾਜਰਾ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ: Chandigarh new advisor: ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਨਵੇਂ ਸਲਾਹਕਾਰ ਨੂੰ ਨਿਯੁਕਤ ਕਰਨ ਦੀ ਕਵਾਇਦ ਸ਼ੁਰੂ 

ਦੱਸ ਦੇਈਏ ਕਿ ਗੁਰਜਿੰਦਰ 6 ਅਕਤੂਬਰ ਨੂੰ ਕਾਲਜ ਤੋਂ ਬਰੈਂਪਟਨ ਪਰਤ ਰਿਹਾ ਸੀ ਕਿ ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਭਿਆਨਕ ਟੱਕਰ ਮਾਰ ਦਿਤੀ। ਇਸ ਹਾਦਸੇ ਵਿਚ ਗੁਰਜਿੰਦਰ ਸਿੰਘ ਗੰਭੀਰ (Punjabi youth death in Canada) ਜ਼ਖਮੀ ਹੋ ਗਿਆ। ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਬੀਤੇ ਦਿਨੀਂ ਜ਼ਖ਼ਮੀਂ ਦੀ ਤਾਬ ਨਾ ਚੱਲਦਿਆਂ  ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ: Amritpal Singh Father News: ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਅੰਮ੍ਰਿਤਸਰ ਏਅਰਪੋਰਟ 'ਤੇ ਰੋਕਿਆ

ਮ੍ਰਿਤਕ ਦੇ ਪਿਤਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤ ਗੁਰਜਿੰਦਰ ਸਿੰਘ ਨੂੰ ਪਿਛਲੇ ਸਾਲ ਅਗਸਤ ਵਿੱਚ ਰੀਅਲ ਅਸਟੇਟ ਦਾ ਕਰਜ਼ਾ ਲੈ ਕੇ ਕੈਨੇਡਾ ਭੇਜਿਆ ਸੀ। ਗੁਰਜਿੰਦਰ ਸਿੰਘ (Punjabi youth death in Canada) ਬਰੈਂਪਟਨ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਕਾਰ ‘ਚ ਕਾਲਜ ਤੋਂ ਵਾਪਸ ਆਉਂਦੇ ਸਮੇਂ ਖਾੜੀ ਰੋਡ ‘ਤੇ ਇਕ ਤੇਜ਼ ਰਫਤਾਰ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ।

(For more news apart from  Punjabi youth death in Canada news in Punjabi today, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement