Punjabi youth died in Italy: ਇਟਲੀ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
Published : Oct 25, 2023, 11:47 am IST
Updated : Oct 25, 2023, 12:45 pm IST
SHARE ARTICLE
Punjabi youth died in Italy
Punjabi youth died in Italy

Punjabi youth died in Italy: ਮ੍ਰਿਤਕ ਪਿਛਲੇ ਲੰਮੇ ਸਮੇਂ ਤੋਂ ਰੋਜ਼ੀ ਰੋਟੀ ਲਈ ਰਹਿ ਰਿਹਾ ਸੀ ਰੋਮ

Punjabi youth died in Italy: ਇਟਲੀ ਦੀ ਰਾਜਧਾਨੀ ਰੋਮ ਵਿਚ ਪੰਜਾਬੀ ਨੌਜਵਾਨ ਸੁਖਦੇਵ ਸਿੰਘ ਦੀ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: Surjan Singh Death News: ਪੰਜਾਬੀ ਲੇਖਕ ਸੁਰਜਨ ਸਿੰਘ ਦਾ ਹੋਇਆ ਦਿਹਾਂਤ

ਇਹ ਨੌਜਵਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਤਲਵੰਡੀ ਡੱਡੀਆ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ, ਜਿਸ ਦੀ ਉਮਰ 46 ਸਾਲ ਦੇ ਕਰੀਬ ਸੀ ਤੇ ਪਿਛਲੇ ਲੰਬੇ ਸਮੇਂ ਤੋਂ ਇਟਲੀ ਦੀ ਰਾਜਧਾਨੀ ਰੋਮ ਵਿੱਚ ਰਹਿ ਰਿਹਾ ਸੀ।

ਇਹ ਵੀ ਪੜ੍ਹੋ: Immigration company fraud: ਸਿੰਗਾਪੁਰ ਅਤੇ ਦੁਬਈ ਦਾ ਵਰਕ ਵੀਜ਼ਾ ਅਪਲਾਈ ਕਰਨ ਦੇ ਨਾਂ 'ਤੇ 22 ਲੱਖ ਰੁਪਏ ਦੀ ਠੱਗੀ

ਪੱਤਰਕਾਰ ਨੂੰ ਜਾਣਕਾਰੀ ਦਿੰਦਿਆ ਮ੍ਰਿਤਕ ਦੇ ਦੋਸਤ ਪਰਮਜੀਤ ਸਿੰਘ ਨੇ ਦੱਸਿਆ ਕਿ ਐਤਵਾਰ ਸਵੇਰੇ ਮ੍ਰਿਤਕ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ। ਮ੍ਰਿਤਕ ਰੋਜ਼ੀ ਰੋਟੀ ਲਈ ਵਿਦੇਸ਼ ਗਿਆ ਸੀ। ਪਿਛਲੇ ਕਈ ਸਾਲਾਂ ਤੋਂ ਇਟਲੀ ਵਿੱਚ ਬਿਨਾਂ ਪੇਪਰਾਂ ਦੇ ਰਹਿ ਰਿਹਾ ਸੀ। ਉਸਦੀ ਮੌਤ ਨਾਲ ਇਟਲੀ ਵਿਚ ਵੱਸਦੇ ਭਾਈਚਾਰੇ ਵਿਚ ਸੋਗ ਦੀ ਲਹਿਰ ਦੌੜ ਰਹੀ ਹੈ।

                                                                                                      ਦਲਜੀਤ ਮੱਕੜ ਦੀ ਰਿਪੋਰਟ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement