Punjabi youth died in Canada: 3 ਕਿੱਲੇ ਜ਼ਮੀਨ ਵੇਚ ਕੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ

By : GAGANDEEP

Published : Nov 25, 2023, 2:47 pm IST
Updated : Nov 25, 2023, 2:48 pm IST
SHARE ARTICLE
Punjabi youth died in Canada News in punjabi
Punjabi youth died in Canada News in punjabi

Punjabi youth died in Canada: 8 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ ਮ੍ਰਿਤਕ

Punjabi youth died in Canada News in punjabi:  ਵਿਦੇਸ਼ ਵਿਚ ਹਰ ਰੋਜ਼ ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

ਇਹ ਵੀ ਪੜ੍ਹੋ: BSF nabs Pakistani infiltrator in Ferozepur: ਬੀਐਸਐਫ ਨੇ ਫ਼ਿਰੋਜ਼ਪੁਰ 'ਚ ਫੜਿਆ ਪਾਕਿ ਘੁਸਪੈਠੀਆ, ਜਾਂਚ 'ਚ ਜੁਟੀ ਪੁਲਿਸ

ਮ੍ਰਿਤਕ ਦੀ ਪਹਿਚਾਣ ਮਨਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ 8 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਤਿੰਨ ਕਿੱਲੇ ਜ਼ਮੀਨ ਵੇਚ ਕੇ ਵਿਦੇਸ਼ ਗਿਆ ਸੀ। ਜਿਸ ਤੋਂ ਬਾਅਦ ਉਸ ਦੇ ਛੋਟੇ ਭਰਾ ਨੇ ਵੀ ਕੈਨੇਡਾ ਜਾਣਾ ਸੀ ਪਰ ਇਸ ਮੰਦਭਾਗੀ ਖਬਰ ਦੇ ਨਾਲ ਪੂਰੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿਤਾ। ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪ੍ਰਵਾਰ ਦਾ ਰੋ-ਰੋ ਬੁਰਾ ਹਾਲ ਹੈ। 

ਇਹ ਵੀ ਪੜ੍ਹੋ: Khanna Fauji Death News: ਛੁੱਟੀ ਆ ਰਹੇ ਫ਼ੌਜੀ ਦੀ ਰਸਤੇ 'ਚ ਹੋਈ ਮੌਤ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement