ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, 4 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
Published : Aug 26, 2022, 7:16 pm IST
Updated : Aug 26, 2022, 7:16 pm IST
SHARE ARTICLE
Aprampar Singh
Aprampar Singh

ਜਲੰਧਰ ਦੇ ਰਹਿਣ ਵਾਲੇ ਅਪਰਮਪਾਰ ਸਿੰਘ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।



ਜਲੰਧਰ: ਸਟੱਡੀ ਵੀਜ਼ਾ ’ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ 22 ਅਗਸਤ 2022 ਨੂੰ ਹੈਮਿਲਟਨ ਵਿਚ ਵਾਪਰਿਆ। ਜਲੰਧਰ ਦੇ ਰਹਿਣ ਵਾਲੇ ਅਪਰਮਪਾਰ ਸਿੰਘ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।

Punjabi Youth Died in Canada Punjabi Youth Died in Canada

ਉਹ ਆਪਣੇ ਮਾਪਿਆਂ ਦ ਇਕਲੌਤਾ ਪੁੱਤ ਸੀ। ਨੌਜਵਾਨ ਦੀ ਦੇਹ ਭਾਰਤ ਲਿਆਉਣ ਲਈ ਮਾਪਿਆਂ ਨੇ ਸਰਕਾਰ ਨੂੰ ਮਦਦ ਦੀ ਗੁਹਾਰ ਲਗਾਈ ਹੈ। ਇਸ਼ ਤੋਂ ਇਲਾਵਾ ਅਪਰਮਪਾਰ ਦੀ ਭੈਣ ਸੋਸ਼ਲ ਮੀਡੀਆ ਜ਼ਰੀਏ ਵੀ ਫੰਡ ਇਕੱਠਾ ਕਰ ਰਹੀ ਹੈ।

ਮ੍ਰਿਤਕ ਨੌਜਵਾਨ ਦੇ ਪਿਤਾ ਇੰਦਰਪਾਲ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਲੜਕਾ ਅਪ੍ਰੈਲ ਮਹੀਨੇ ਵਿਚ ਪੜ੍ਹਾਈ ਲਈ ਵਿਦੇਸ਼ ਗਿਆ ਸੀ। ਰਿਸ਼ਤੇਦਾਰਾਂ ਦਾ ਕਹਿਣਾ ਹੈ ਅਪਰਮਪਾਰ ਦੀ ਲਾਸ਼ ਵਾਪਸ ਲਿਆਉਣ ਲਈ ਕਾਗਜ਼ੀ ਕਾਰਵਾਈ ਕੀਤੀ ਜਾ ਰਹੇ ਹੈ ਅਤੇ ਇਸ ਵਿਚ ਲਗਭਗ 10 ਦਿਨ ਲੱਗਣਗੇ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement