Faridkot News: ਸਵਾ ਮਹੀਨਾ ਪਹਿਲਾਂ ਕੈਨੇਡਾ ਗਈ ਪੰਜਾਬਣ ਦੀ ਹੋਈ ਮੌਤ

By : GAGANDEEP

Published : Jan 27, 2024, 5:16 pm IST
Updated : Jan 27, 2024, 7:18 pm IST
SHARE ARTICLE
Punjabi girl died in Canada Faridkot News in punjabi
Punjabi girl died in Canada Faridkot News in punjabi

Faridkot News: ਅਕਤੂਬਰ ਮਹੀਨੇ 'ਚ ਹੋਇਆ ਸੀ ਵਿਆਹ

Punjabi girl died in Canada Faridkot News in punjabi : ਕੈਨੇਡਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪੰਜਾਬਣ ਦੀ ਮੌਤ ਹੋਣ ਦਾ ਦੁਖਦਾਈ ਸਮਾਂ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਸਵਾ ਮਹੀਨਾ ਪਹਿਲਾਂ ਹੀ ਕੈਨੇਡਾ ਗਈ ਸੀ। ਮ੍ਰਿਤਕ ਲੜਕੀ ਦੀ ਪਹਿਚਾਣ ਨਵਨੀਤ ਕੌਰ ਪੁੱਤਰੀ ਗੁਰਪ੍ਰਤਾਪ ਸਿੰਘ ਵਾਸੀ ਫਰੀਦਕੋਟ ਵਜੋਂ ਹੋਈ ਹੈ। ਮ੍ਰਿਤਕ ਦਾ ਅਕਤੂਬਰ ਮਹੀਨੇ 'ਚ ਵਿਆਹ ਹੋਇਆ ਸੀ ਅਤੇ ਦਸੰਬਰ ਦੇ ਦੂਜੇ ਹਫ਼ਤੇ ਕਰੀਬ ਸਵਾ ਮਹੀਨਾ ਪਹਿਲਾ ਪੜ੍ਹਾਈ ਲਈ ਕੈਨੇਡਾ ਗਈ ਸੀ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ਵਿਚ ਇਨਸਾਨੀਅਤ ਸ਼ਰਮਸਾਰ, ਦਾਦਾ-ਦਾਦੀ ਨਾਲ ਖੇਤ ਗਈ ਲੜਕੀ ਨਾਲ ਕੀਤਾ ਰੇਪ 

ਜਾਣਕਾਰੀ ਦਿੰਦੇ ਹੋਏ ਨਵਨੀਤ ਦੇ ਪਿਤਾ ਗੁਰਪ੍ਰਤਾਪ ਸਿੰਘ ਦੱਸਿਆ ਕਿ ਉਹ ਆਟੋ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਹੈ। ਨਵਨੀਤ ਦੀ ਮੌਤ ਤੋਂ ਦੋ ਦਿਨ ਪਹਿਲਾਂ ਉਸ ਨਾਲ ਫੋਨ 'ਤੇ ਗੱਲਬਾਤ ਹੋਈ ਪਰ ਉਸ ਤੋਂ ਬਾਅ  ਉਸ ਦਾ ਫ਼ੋਨ ਨਹੀਂ ਆਇਆ।

ਇਹ ਵੀ ਪੜ੍ਹੋ: Vikramjit Singh Sahney News: ਸੰਸਦ ਮੈਂਬਰ ਵਿਕਰਮ ਸਾਹਨੀ ਨੇ ਮਨਮੋਹਕ ਸੰਗੀਤਮਈ ਸੂਫੀ ਸ਼ਾਮ ਪੇਸ਼ ਕੀਤੀ

 ਜਿਸ ਤੋਂ ਘਬਰਾ ਕੇ  ਨਵਨੀਤ ਦੀ ਸਹੇਲੀ ਨਾਲ ਗੱਲ ਕਰਕੇ ਉਸ ਬਾਰੇ ਪਤਾ ਕਰਨ ਲਈ ਕਿਹਾ ਤੇ ਜਦ ਉਸ ਦੀ ਸਹੇਲੀ ਉਸ ਦੇ ਪੀ.ਜੀ ਗਈ ਤਾਂ ਨਾਲ ਦੇ ਕਮਰੇ 'ਚ ਰਹਿਣ ਵਾਲੇ ਲੜਕੇ ਦੀ ਮਦਦ ਨਾਲ ਉਸ ਦਾ ਦਰਵਾਜ਼ਾ ਖੁਲਵਾਉਣ ਦੀ ਕੋਸ਼ਿਸ਼ ਕੀਤੀ ਪਰ ਜਦ ਕੋਈ ਜਵਾਬ ਨਾ ਮਿਲਿਆ ਤਾਂ ਪੁਲਿਸ ਨੂੰ ਇਸ ਦੀ ਸੂਚਨਾ ਦਿਤੀ ਗਈ ਅਤੇ ਜਦ ਪੁਲਿਸ ਦੀ ਮਦਦ ਨਾਲ ਉਸ ਦਾ ਦਰਵਾਜ਼ਾ ਖੋਲ੍ਹਿਆ ਗਿਆ ਤਾਂ ਨਵਨੀਤ ਮ੍ਰਿਤਕ ਹਾਲਤ 'ਚ ਪਈ ਸੀ। ਉਸ ਦੀ ਮੌਤ ਕਿੰਨਾ ਕਾਰਨਾਂ ਕਰਕੇ ਹੋਈ ਹਲੇ ਇਸ ਸਬੰਧੀ ਪਤਾ ਨਹੀਂ ਲੱਗ ਸਕਿਆ। ਧੀ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from Punjabi girl died in Canada Faridkot News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement