Calgary Fire News: ਕੈਲਗਰੀ 'ਚ ਪੰਜਾਬੀ ਪਰਿਵਾਰ ਦੇ ਘਰ ਨੂੰ ਲੱਗੀ ਅੱਗ, ਪਿਓ-ਧੀ ਦੀ ਜ਼ਿੰਦਾ ਸੜਨ ਨਾਲ ਮੌਤ
Published : Jun 27, 2025, 9:53 am IST
Updated : Jun 27, 2025, 9:53 am IST
SHARE ARTICLE
Fire breaks out at Punjabi family's home in Calgary News
Fire breaks out at Punjabi family's home in Calgary News

Calgary Fire News: ਔਰਤ ਅਤੇ 16 ਸਾਲਾਂ ਬੱਚਾ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖ਼ਲ

Fire breaks out at Punjabi family's home in Calgary News : ਕੈਨੇਡਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪੰਜਾਬੀਆ ਦੀ ਸੰਘਣੀ ਵਸੋਂ ਵਾਲੇ ਕੈਲਗਰੀ 'ਚ ਇਕ ਪੰਜਾਬੀ ਪਰਿਵਾਰ ਦੇ ਘਰ ਨੂੰ ਅੱਗ ਲੱਗ ਗਈ। ਹਾਦਸੇ ਵਿਚ ਪਿਓ ਅਤੇ ਉਸ ਦੀ ਧੀ ਦੀ ਜ਼ਿੰਦਾ ਸੜਨ ਨਾਲ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਸੰਨੀ ਗਿੱਲ (ਉਮਰ 50 ਸਾਲਾ) ਤੇ ਉਸ ਦੀ ਧੀ ਹਰਗੁਨ ਵਜੋਂ ਹੋਈ ਹੈ। ਕੈਲਗਰੀ ਫ਼ਾਇਰ ਡਿਪਾਰਟਮੈਂਟ ਅਧਿਕਾਰੀ ਕੈਰੋਲ ਹੈਂਕੇ ਨੇ ਕਿਹਾ ਹੈ ਕਿ 50 ਸਾਲ ਸੰਨੀ ਗਿੱਲ ਦੀ ਜ਼ਿੰਦਾ ਸੜਨ ਨਾਲ ਮੌਕੇ ’ਤੇ ਮੌਤ ਹੋ ਗਈ ਜਦਕਿ ਉਸ ਦੀ ਬੇਟੀ ਹਰਗੁਨ ਉਮਰ 9 ਸਾਲ, ਨੂੰ ਹਸਪਤਾਲ ਇਲਾਜ ਵਾਸਤੇ ਲਿਜਾਇਆ ਗਿਆ, ਜਿਥੇ ਕਿ ਹਸਪਤਾਲ ਵਿਚ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਇਕ ਔਰਤ ਅਤੇ 16 ਸਾਲਾ ਦੇ ਬੱਚੇ ਦਾ ਇਲਾਜ ਚੱਲ ਰਿਹਾ ਹੈ। 

(For more news apart from 'Fire breaks out at Punjabi family's home in Calgary News',  stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement