ਕੈਨੇਡਾ 'ਚ ਜ਼ਿੰਦਾ ਸੜਿਆ ਪੰਜਾਬੀ ਨੌਜਵਾਨ, ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ

By : GAGANDEEP

Published : Aug 27, 2023, 2:21 pm IST
Updated : Aug 27, 2023, 2:21 pm IST
SHARE ARTICLE
photo
photo

ਕੈਨੇਡਾ ਪੁਲਿਸ ਵਿਚ ਭਰਤੀ ਹੋਣ ਸਬੰਧੀ ਅਕੈਡਮੀ ਤੋਂ ਟ੍ਰੇਨਿੰਗ ਲੈ ਕੇ ਵਾਪਸ ਆ ਰਿਹਾ ਸੀ ਮ੍ਰਿਕਤ ਨੌਜਵਾਨ

 

ਬੇਗੋਵਾਲ: ਕੈਨੇਡਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਥੇ ਪੰਜਾਬ ਨੌਜਵਾਨ ਦੀ ਜ਼ਿੰਦਾ ਸੜਨ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਾਰ ਦੀ ਟਰਾਲੇ ਨਾਲ ਟੱਕਰ ਹੋਣ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ਅਤੇ ਕਾਰ ਨੂੰ ਚਲਾ ਰਿਹਾ ਪੰਜਾਬੀ ਨੌਜਵਾਨ ਕਾਰ ਵਿਚ ਬੁਰੀ ਤਰ੍ਹਾਂ ਸੜ ਗਿਆ। ਮ੍ਰਿਤਕ ਦੀ ਪਹਿਚਾਣ ਗੁਰਸ਼ਿੰਦਰ ਸਿੰਘ ਘੋਤੜਾ ਪੁੱਤਰ ਸੁਰਿੰਦਰ ਸਿੰਘ ਵਜੋਂ ਹੋਈ ਹੈ। 

ਇਹ ਵੀ ਪੜ੍ਹੋ: 'ਮਨ ਕੀ ਬਾਤ' 'ਚ ਬੋਲੇ PM ਮੋਦੀ, ਕਿਹਾ- ਵਿਸ਼ਵ ਯੂਨੀਵਰਸਿਟੀ ਖੇਡਾਂ ਸਾਡੇ ਖਿਡਾਰੀਆਂ ਨੇ ਜਿੱਤੇ ਕੁੱਲ 26 ਤਗਮੇ

ਗੁਰਸ਼ਿੰਦਰ ਸਿੰਘ ਹਲਕਾ ਭੁਲੱਥ ਦੇ ਕਸਬਾ ਬੇਗੋਵਾਲ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਕੈਨੇਡਾ ਪੁਲਿਸ ਵਿਚ ਭਰਤੀ ਹੋਣ ਸਬੰਧੀ ਅਕੈਡਮੀ ਤੋਂ ਟ੍ਰੇਨਿੰਗ ਖ਼ਤਮ ਹੋਣ ਉਪਰੰਤ 23 ਅਗਸਤ ਨੂੰ ਘਰ ਆ ਰਿਹਾ ਸੀ, ਇਸ ਦੌਰਾਨ ਕਾਰ ਨੂੰ ਰਸਤੇ ਵਿਚ ਟਰਾਲੇ ਨਾਲ ਹਾਦਸੇ ਤੋਂ ਬਾਅਦ ਅੱਗ ਲੱਗ ਗਈ। ਇਸ ਦੌਰਾਨ ਗੁਰਸ਼ਿੰਦਰ ਸਿੰਘ ਘੋਤੜਾ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ: ਉੱਘੇ ਲੇਖਕ ਤੇ ਪੱਤਰਕਾਰ ਦੇਸ ਰਾਜ ਕਾਲੀ ਦਾ ਹੋਇਆ ਦਿਹਾਂਤ, PGI ‘ਚ ਲਏ ਆਖ਼ਰੀ ਸਾਹ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement