
The death of a young man in Canada
ਅੱThe death of a young man in Canada News in punjabi :ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ।
ਇਹ ਵੀ ਪੜ੍ਹੋ: Shubman Gill News: ਗੁਜਰਾਤ ਟਾਈਟਨਸ ਦੀ ਕਪਤਾਨੀ ਸੰਭਾਲਣਗੇ ਸ਼ੁਭਮਨ ਗਿੱਲ!
ਅਜਿਹੀ ਹੀ ਖ਼ਬਰ ਕੈਨੇਡਾ ਤੋਂ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮਨਿੰਦਰਪਾਲ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਫੇਰੂਮਾਨ ਰੋਡ ਰਈਆ ਵਜੋਂ ਹੋਈ ਹੈ।
ਇਹ ਵੀ ਪੜ੍ਹੋ: Punjabi girl died in Canada: ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ 20 ਸਾਲਾਂ ਪੰਜਾਬਣ ਦੀ ਹੋਈ ਮੌਤ
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਤਿੰਨ ਮਹੀਨੇ ਪਹਿਲਾਂ ਉਚੇਰੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਮ੍ਰਿਤਕ ਪਿੱਛੇ ਪਰਿਵਾਰ ’ਚ ਪਤਨੀ ਤੇ ਦੋ ਛੋਟੇ ਬੱਚੇ ਛੱਡ ਗਿਆ। ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਮ੍ਰਿਤਕ ਦੇ ਪਿਤਾ ਮਨਜੀਤ ਸਿੰਘ ਦੀ ਵੀ ਕੈਂਸਰ ਨਾਲ ਮੌਤ ਹੋ ਗਈ ਸੀ।