Punjabi Died in US: ਅਮਰੀਕਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਗਈ ਜਾਨ
Published : May 28, 2024, 9:32 am IST
Updated : May 28, 2024, 10:28 am IST
SHARE ARTICLE
Punjabi Youth Died in US
Punjabi Youth Died in US

ਕਪੂਰਥਲਾ ਦੇ ਪਿੰਡ ਬੂਲੇਵਾਲ ਨਾਲ ਸਬੰਧਤ ਸੀ ਮ੍ਰਿ+ਤਕ

Punjabi Died in US: ਜ਼ਿਲ੍ਹਾ ਕਪੂਰਥਲਾ ਨਾਲ ਸਬੰਧਤ ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨਡਾਲਾ ਦੇ ਨੇੜਲੇ ਪਿੰਡ ਬੂਲੇਵਾਲ ਦੇ ਨੌਜਵਾਨ ਸਿਮਰਨਜੀਤ ਸਿੰਘ ਪੁੱਤਰ ਜਸਪਾਲ ਸਿੰਘ ਦੀ ਅਮਰੀਕਾ ਚ ਨਿਊਜਰਸੀ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਇਸ ਘਟਨਾ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਹੈ।

(For more Punjabi news apart from Punjabi Youth Died in US, stay tuned to Rozana Spokesman)

Tags: kapurthala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement