Punjabi died in America: ਅਮਰੀਕਾ ਵਿਚ ਇਕ ਹੋਰ ਪੰਜਾਬੀ ਨੌਜਵਾਨ ਨੇ ਤੋੜਿਆ ਦਮ

By : GAGANDEEP

Published : Dec 28, 2023, 12:13 pm IST
Updated : Dec 28, 2023, 12:13 pm IST
SHARE ARTICLE
Punjabi youth died in America News in punjabi
Punjabi youth died in America News in punjabi

Punjabi died in America: 14 ਸਾਲ ਪਹਿਲਾਂ ਵਿਦੇਸ਼ ਗਿਆ ਸੀ ਨੌਜਵਾਨ

Punjabi youth died in America News in punjabi: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ। ਅਜਿਹਾ ਹੀ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ: Corona Cases: ਦੇਸ਼ 'ਚ ਕੋਰੋਨਾ ਨੇ ਮੁੜ ਜਮਾਏ ਆਪਣੇ ਪੈਰ, 24 ਘੰਟਿਆਂ 'ਚ ਸਾਹਮਣੇ ਆਏ ...

ਜਿਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।  ਮ੍ਰਿਤਕ ਦੀ ਪਹਿਚਾਣ ਸੁਖਵਿੰਦਰ ਸਿੰਘ ਸੋਨੂ ਵਜੋਂ ਹੋਈ ਹੈ। ਮ੍ਰਿਤਕ ਜ਼ਿਲ੍ਹਾ ਜਲੰਧਰ ਦੇ ਭੋਗਪੁਰ ਨੇੜਲੇ ਪਿੰਡ ਭਟਨੂਰਾ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ: Vijayakanth Death News: ਅਦਾਕਾਰ ਅਤੇ ਡੀਐਮਡੀਕੇ ਪਾਰਟੀ ਦੇ ਮੁਖੀ ਵਿਜੇਕਾਂਤ ਦਾ ਹੋਇਆ ਦਿਹਾਂਤ

ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਰੋਜ਼ੀ ਰੋਟੀ ਲਈ ਲਗਭਗ 14 ਸਾਲ ਪਹਿਲਾਂ 2009 ਵਿਚ ਵਿਦੇਸ਼ ਗਿਆ ਸੀ। ਪ੍ਰਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਹਰੋਂ ਉਨ੍ਹਾਂ ਦੇ ਜਵਾਈ ਦਾ ਫੋਨ ਆਇਆ। ਉਸ ਨੇ ਦਸਿਆ ਕਿ ਸੁਖਵਿੰਦਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਪ੍ਰਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤ ਦੀ ਲਾਸ਼ ਨੂੰ ਜਲਦ ਤੋਂ ਜਲਦ ਪੰਜਾਬ ਭੇਜਿਆ ਜਾਵੇ ਤਾਂ ਜੋ ਉਹ ਆਪਣੇ ਪੁੱਤ ਦਾ ਰੀਤੀ ਰਿਵਾਜ਼ਾਂ ਨਾਲ ਸਸਕਾਰ ਕਰ ਸਕਣ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Punjabi youth died in America News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement