ਕੈਨੇਡਾ ਵਿਚ ਬਿਮਾਰੀ ਦੇ ਚਲਦਿਆਂ ਪੰਜਾਬੀ ਦੀ ਮੌਤ, ਬਾਘਾਪੁਰਾਣਾ ਨਾਲ ਸਬੰਧਤ ਸੀ ਪੰਜਾਬੀ
Published : Mar 29, 2023, 8:11 am IST
Updated : Mar 29, 2023, 8:11 am IST
SHARE ARTICLE
Punjabi died in Canada
Punjabi died in Canada

ਗੁਰਮਿੰਦਰ ਸਿੰਘ (40) ਪੁੱਤਰ ਗੁਰਚਰਨ ਸਿੰਘ ਦੀ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਰਹਿੰਦਾ ਸੀ

 

ਮੋਗਾ:  ਕਸਬਾ ਬਾਘਾਪੁਰਾਣਾ ਦੇ ਪਿੰਡ ਸੁਖਾਨੰਦ ਨਾਲ ਸਬੰਧਤ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਮਿੰਦਰ ਸਿੰਘ (40) ਪੁੱਤਰ ਗੁਰਚਰਨ ਸਿੰਘ ਦੀ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਰਹਿੰਦਾ ਸੀ ਅਤੇ ਉਹ ਲਿਵਰ ਦੀ ਬਿਮਾਰੀ ਤੋਂ ਪੀੜਤ ਸੀ।

ਇਹ ਵੀ ਪੜ੍ਹੋ: ਅਸਮਾਨ ’ਤੇ ਦਿਖਾਈ ਦਿੱਤਾ ਦੁਰਲਭ ਨਜ਼ਾਰਾ, ਇਕੱਠੇ ਦੇਖਣ ਨੂੰ ਮਿਲੇ 5 ਗ੍ਰਹਿ

ਦੱਸਿਆ ਜਾ ਰਿਹਾ ਹੈ ਕਿ ਗੁਰਮਿੰਦਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਗੁਰਮਿੰਦਰ ਸਿੰਘ ਆਪਣੇ ਪਿੱਛੇ ਪਤਨੀ ਅਤੇ 10 ਸਾਲਾ ਪੁੱਤਰ ਨੂੰ ਛੱਡ ਗਿਆ ਹੈ, ਜੋ ਕਿ ਇਸ ਸਮੇਂ ਕੈਨੇਡਾ ਵਿਚ ਹਨ। ਇਸ ਬੇਵਕਤੀ ਮੌਤ ਨਾਲ਼ ਪਿੰਡ ਸੁਖਾਨੰਦ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

 

Tags: canada, punjabi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement