Punjab News : ਦੋ ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

By : GAGANDEEP

Published : Apr 29, 2024, 9:56 am IST
Updated : Apr 29, 2024, 9:56 am IST
SHARE ARTICLE
Punjabi youth Death in Canada news in punjabi
Punjabi youth Death in Canada news in punjabi

Punjab News : ਕੈਨੇਡਾ ਰਹਿੰਦੀ ਭੈਣ ਨੇ ਆਪਣੇ ਕੋਲ ਬੁਲਾਇਆ ਸੀ ਭਰਾ

Punjabi youth Death in Canada news in punjabi : ਵਿਦੇਸ਼ ਵਿਚ ਹਰ ਰੋਜ਼ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ  ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ, ਜਿਥੇ ਇਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: Punjab Weather Update: ਪੰਜਾਬ ਵਿਚ ਅੱਜ ਦਿਨ ਵਿਚ ਛਾਏ ਕਾਲੇ ਬੱਦਲ, ਕਈ ਇਲਾਕਿਆਂ ਵਿਚ ਤੇਜ਼ ਹਵਾਵਾਂ ਨਾਲ ਪੈ ਰਿਹਾ ਮੀਂਹ  

ਮ੍ਰਿਤਕ ਦੀ ਪਛਾਣ ਦਿਲਪ੍ਰੀਤ ਸਿੰਘ ਵਾਸੀ ਪਿੰਡ ਕਕਰਾਲਾ ਭਾਈਕਾ, ਸਮਾਣਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਇਹ ਦਿਲਪ੍ਰੀਤ ਸਿੰਘ ਨੂੰ ਉਸ ਦੀ ਭੈਣ ਨੇ ਦੋ ਮਹੀਨੇ ਪਹਿਲਾਂ ਹੀ ਕੈਨੇਡਾ ਬੁਲਾਇਆ ਸੀ।

ਇਹ ਵੀ ਪੜ੍ਹੋ: Health News: ਪਪੀਤੇ ਦਾ ਰਸ ਸਿਰਦਰਦ ਅਤੇ ਕਬਜ਼ ਦੇ ਰੋਗਾਂ ਨੂੰ ਕਰਦੈ ਠੀਕ

ਜਾਣਕਾਰੀ ਅਨੁਸਾਰ ਦਿਲਪ੍ਰੀਤ ਸਿੰਘ ਦੀ ਭੈਣ ਦੋ ਸਾਲ ਪਹਿਲਾਂ ਹੀ ਪੜ੍ਹਾਈ ਲਈ ਕੈਨੇਡਾ ਗਈ ਸੀ। ਉਸ ਨੇ ਦਿਲਪ੍ਰੀਤ ਸਿੰਘ ਨੂੰ ਵੀਜ਼ਾ ਭੇਜ ਕੇ ਦੋ ਮਹੀਨੇ ਪਹਿਲਾਂ ਹੀ ਆਪਣੇ ਪਰਿਵਾਰ ਦੇ ਉੱਜਵਲ ਭਵਿੱਖ ਲਈ ਕੈਨੇਡਾ ਬੁਲਾਇਆ ਸੀ। ਪਰਿਵਾਰ ਨੂੰ ਕੱਲ੍ਹ ਫੋਨ ਆਇਆ ਸੀ ਕਿ ਦਿਲਪ੍ਰੀਤ ਦੀ ਮੌਤ ਹੋ ਗਈ ਹੈ। ਵਿਦੇਸ਼ ਵਿਚ ਪੁੱਤ ਦੀ ਮੌਤ ਹੋਣ ਦੀ ਖ਼ਬਰ ਮਿਲਣ ਤੋਂ ਬਾਅਦ ਪ੍ਰਵਾਰ ਦਾ ਰੋ-ਰੋ ਬੁਲਾ ਹਾਲ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Punjabi youth Death in Canada news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement