ਮਨੀਲਾ ਤੋਂ ਆਈ ਦੁਖਦਾਈ ਖ਼ਬਰ, ਪੰਜਾਬਣ ਔਰਤ ਦੀ ਕੀਤੀ ਹੱਤਿਆ
Published : May 29, 2022, 11:55 am IST
Updated : May 29, 2022, 11:55 am IST
SHARE ARTICLE
Death
Death

15 ਸਾਲ ਤੋਂ ਪਰਿਵਾਰ ਨਾਲ ਮਨੀਲ ਰਹਿ ਰਹੀ ਸੀ ਮ੍ਰਿਤਕ ਔਰਤ

 

ਮੁਹਾਲੀ  :  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ।

deathdeath

ਅਜਿਹਾ ਹੀ ਮਾਮਲਾ ਫਿਲਪੀਨਜ਼  ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬਣ ਔਰਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਮਨਜੀਤ ਕੌਰ (40) ਪਤਨੀ ਬਲਜੀਤ ਸਿੰਘ  ਵਜੋਂ ਹੋਈ ਹੈ। ਜੋ ਆਪਣੇ ਰਿਵਾਰ ਸਮੇਤ ਬੀਤੇ ਕਰੀਬ 15 ਸਾਲ ਤੋਂ ਮਨੀਲਾ ਫਿਲਪਾਇਨ ਵਿਖੇ ਰਹਿ ਰਹੀ ਸੀ। ਜਾਣਕਾਰੀ ਅਨੁਸਾਰ 

DeathDeath

ਅੱਜ ਸਵੇਰੇ ਕਰੀਬ 9.30 ਵਜੇ ਮਨਜੀਤ ਕੌਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮਨਜੀਤ ਕੌਰ ਦੇ ਕਤਲ ਦੀ ਖ਼ਬਰ ਸੁਣਦਿਆਂ ਪੂਰੇ ਇਲਾਕੇ ''ਚ ਸੋਗ ਦੀ ਲਹਿਰ ਦੌੜ ਗਈ। ਮਨਜੀਤ ਕੌਰ ਆਪਣੇ ਪਿੱਛੇ ਆਪਣੀ ਇਕ ਧੀ ਅਤੇ ਕਰੀਬ 10 ਸਾਲ ਦਾ ਬੇਟਾ ਛੱਡ ਗਈ ਹੈ। ਮਨਜੀਤ ਕੌਰ ਆਪਣੇ ਪਤੀ ਨਾਲ ਕਰੀਬ ਢਾਈ ਮਹੀਨੇ ਪਹਿਲਾਂ ਹੀ ਭਾਰਤ ਆਈ ਸੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement