ਹੱਪੋਵਾਲ ਦੀ ਅਨੂਰੀਤ ਕੌਰ ਕੈਨੇਡਾ ਪੁਲਿਸ 'ਚ ਭਰਤੀ
Published : Jul 29, 2020, 11:45 am IST
Updated : Jul 29, 2020, 11:45 am IST
SHARE ARTICLE
Anureet Kaur
Anureet Kaur

ਵਿਦੇਸ਼ਾਂ 'ਚ ਪੰਜਾਬੀਆਂ ਦੀਆਂ ਪ੍ਰਾਪਤੀਆਂ ਦੀ ਬੇਹੱਦ ਲੰਬੀ ਸੂਚੀ ਨੇ ਕੁਲ ਦੁਨੀਆਂ ਨੂੰ ਹੈਰਾਨ ਅਤੇ ਪ੍ਰਭਾਵਤ ਕੀਤਾ ਹੈ


ਬੰਗਾ: ਵਿਦੇਸ਼ਾਂ 'ਚ ਪੰਜਾਬੀਆਂ ਦੀਆਂ ਪ੍ਰਾਪਤੀਆਂ ਦੀ ਬੇਹੱਦ ਲੰਬੀ ਸੂਚੀ ਨੇ ਕੁਲ ਦੁਨੀਆਂ ਨੂੰ ਹੈਰਾਨ ਅਤੇ ਪ੍ਰਭਾਵਤ ਕੀਤਾ ਹੈ। ਇਸੇ ਲੜੀ ਵਿਚ ਬੰਗਾ ਤਹਿਸੀਲ ਦੇ ਪਿੰਡ ਹੱਪੋਵਾਲ ਦੀ ਅਨੂਰੀਤ ਕੌਰ (26) ਸਪੁੱਤਰੀ ਰਣਜੀਤ ਸਿੰਘ ਰਾਣਾ ਨੇ ਕੈਨੇਡੀਅਨ ਪੁਲਿਸ 'ਚ ਭਰਤੀ ਹੋ ਕੇ ਬੰਗਾ ਇਲਾਕੇ ਅਤੇ ਪਿੰਡ ਦਾ ਮਾਣ ਵਧਾਇਆ ਹੈ।

Anureet KaurAnureet Kaur

ਬਤੌਰ ਸਿਪਾਹੀ ਭਰਤੀ ਹੋਈ ਅਨੂਰੀਤ ਕੌਰ ਦੇ ਪਰਵਾਰਕ ਸੂਤਰਾਂ ਨੇ ਦਸਿਆ ਕਿ ਉਹ ਕੈਨੇਡਾ ਦੇ ਸੂਬੇ ਸਸਕੈਚਵਨ ਦੇ ਸ਼ਹਿਰ ਮੂਸੇਜਾਹ ਦੀ ਜੇਲ 'ਚ ਤਾਇਨਾਤ ਹੋਈ ਹੈ। ਉਨ੍ਹਾਂ ਦਾ ਕਹਿਣਾ ਹੈ ਉਹ 19 ਸਾਲ ਦੀ ਉਮਰ 'ਚ ਕੈਨੇਡਾ ਪੜ੍ਹਾਈ ਕਰਨ ਗਈ ਸੀ। ਉਸ ਦਾ ਸ਼ੁਰੂ ਤੋਂ ਹੀ ਕੈਨੇਡਾ ਪੁਲਿਸ 'ਚ ਜੌਬ ਕਰਨ ਦਾ ਸੁਪਨਾ ਸੀ ਜੋ ਪੂਰਾ ਹੋਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement