Jagraon News: ਜਗਰਾਉਂ ਦੇ ਨੌਜਵਾਨ ਦੀ ਫਰਾਂਸ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ, ਦੋ ਮਹੀਨੇ ਬਾਅਦ ਆਉਣਾ ਸੀ ਪੰਜਾਬ
Published : Sep 29, 2024, 9:14 am IST
Updated : Sep 29, 2024, 9:54 am IST
SHARE ARTICLE
Jagraon youth dies of heart attack in France News
Jagraon youth dies of heart attack in France News

Jagraon News: ਨੌਜਵਾਨ ਪਿਛਲੇ 6 ਸਾਲਾਂ ਤੋਂ ਫਰਾਂਸ ਰਹਿ ਰਿਹਾ ਸੀ।

Jagraon youth dies of heart attack in France News: ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ ਜਾਨਾਂ ਵੀ ਗੁਆ ਰਹੇ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਫਰਾਂਸ ਤੋਂ ਸਾਹਮਣੇ ਆਈ ਹੈ।

ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਰਾਜਨ ਸਹਿਗਲ ਵਜੋਂ ਹੋਈ ਹੈ। ਮ੍ਰਿਤਕ ਜਗਰਾਉਂ ਦਾ ਰਹਿਣ ਵਾਲਾ ਸੀ। 26 ਸਾਲਾ ਨੌਜਵਾਨ ਪਿਛਲੇ 6 ਸਾਲਾਂ ਤੋਂ ਫਰਾਂਸ ਵਿਖੇ ਰਹਿ ਰਿਹਾ ਸੀ।

ਮ੍ਰਿਤਕ ਰਾਜਨ ਸਹਿਗਲ ਦੇ ਮਾਮਾ ਸੰਜੀਵ ਅਰੋੜਾ ਨੇ ਦੱਸਿਆ ਕਿ ਰਾਜਨ ਕਰੀਬ 6 ਸਾਲ ਪਹਿਲਾਂ ਫਰਾਂਸ ਕੰਮਕਾਰ ਲਈ ਗਿਆ ਸੀ। ਹੁਣ ਉਹ ਉਥੇ ਪੂਰੀ ਤਰ੍ਹਾਂ ਨਾਲ ਸੈੱਟ ਹੋ ਗਿਆ ਸੀ ਅਤੇ ਸਿਰਫ ਦੋ ਮਹੀਨੇ ਬਾਅਦ ਉਸ ਨੇ ਪੰਜਾਬ ਆਉਣਾ ਸੀ ਪਰ ਉਸ ਤੋਂ ਪਹਿਲਾਂ ਹੀ ਉਸਦੀ ਘਰ ਵਿਚ ਹੀ ਹਾਰਟ ਅਟੈਕ ਆਉਣ ਨਾਲ ਮੌਤ ਹੋ ਗਈ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement