Canada News: 6 ਮਹੀਨੇ ਪਹਿਲਾਂ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
Published : Mar 30, 2024, 11:05 am IST
Updated : Mar 30, 2024, 11:05 am IST
SHARE ARTICLE
Death of only Punjabi in canada
Death of only Punjabi in canada

ਮ੍ਰਿਤਕ ਡਾਕਟਰ ਉਪਿੰਦਰ ਸਿੰਘ ਭੱਲਾ (39) ਗਿੱਦੜਬਾਹਾ ਦੇ ਸੈਂਟਰਲ ਬੈਂਕ ਆਫ ਇੰਡੀਆ ਦੇ ਡੀ.ਜੀ.ਐੱਮ. (ਰਿਟਾਇਰਡ) ਐੱਸ.ਐੱਸ. ਭੱਲਾ ਦਾ ਇਕਲੌਤਾ ਪੁੱਤਰ ਸੀ।

Canada News: 6 ਮਹੀਨੇ ਪਹਿਲਾਂ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਅਚਾਨਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਡਾਕਟਰ ਉਪਿੰਦਰ ਸਿੰਘ ਭੱਲਾ (39) ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਸੈਂਟਰਲ ਬੈਂਕ ਆਫ ਇੰਡੀਆ ਦੇ ਡੀ.ਜੀ.ਐੱਮ. (ਰਿਟਾਇਰਡ) ਐੱਸ.ਐੱਸ. ਭੱਲਾ ਜ਼ੀਰਕਪੁਰ ਨਿਵਾਸੀ ਦਾ ਇਕਲੌਤਾ ਪੁੱਤਰ ਸੀ।

ਉਹ ਕਰੀਬ 6 ਮਹੀਨੇ ਪਹਿਲਾਂ ਹੀ ਅਪਣੀ ਪਤਨੀ ਤੇ ਪੁੱਤਰ ਨਾਲ ਕੈਨੇਡਾ ਗਿਆ ਸੀ ਪਰ ਕਿਸਮਤ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ। ਇਸ ਖ਼ਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। 

(For more Punjabi news apart from Death of only Punjabi in canada, stay tuned to Rozana Spokesman)

 

Tags: canada news

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement