ਪਾਕਿ 'ਚ ਹੋਣਹਾਰ ਸਿੱਖ ਵਿਦਿਆਰਥੀ ਸਨਮਾਨਤ
Published : Jul 30, 2018, 9:39 am IST
Updated : Jul 30, 2018, 9:39 am IST
SHARE ARTICLE
Honoring Sikh Student
Honoring Sikh Student

ਪਾਕਿਸਤਾਨ ਵਿਚ ਪ੍ਰੀਖਿਆ ਵਿਚ ਵਧੀਆ ਨੰਬਰ ਲੈਣ ਵਾਲੇ ਸਿੱਖ ਵਿਦਿਆਰਥੀਆਂ ਨੂੰ 50-50 ਦੀ ਰਕਮ ਨਾਲ ਸਨਮਾਨਤ ਕੀਤਾ ਗਿਆ। ਪੰਜਾਬੀ ਸਿੱਖ ਸੰਗਤ...

ਲਾਹੌਰ, ਪਾਕਿਸਤਾਨ ਵਿਚ ਪ੍ਰੀਖਿਆ ਵਿਚ ਵਧੀਆ ਨੰਬਰ ਲੈਣ ਵਾਲੇ ਸਿੱਖ ਵਿਦਿਆਰਥੀਆਂ ਨੂੰ 50-50 ਦੀ ਰਕਮ ਨਾਲ ਸਨਮਾਨਤ ਕੀਤਾ ਗਿਆ। ਪੰਜਾਬੀ ਸਿੱਖ ਸੰਗਤ ਵਲੋਂ ਸਨਮਾਨਤ ਕੀਤੇ ਗਏ ਇਨ੍ਹਾਂ ਸਿੱਖ ਵਿਦਿਆਰਥੀਆਂ ਵਿਚੋਂ ਇਕ ਵਿਦਿਆਰਥੀ ਨੇ 1056, ਦੂਜੇ ਨੇ 1048, ਤੀਜੇ ਨੇ 1002 ਅਤੇ ਚੌਥੇ ਵਿਦਿਆਰਥੀ ਨੇ 1012 ਅੰਕ ਹਾਸਲ ਕੀਤੇ।

Honoring Sikh StudentHonoring Sikh Student

ਪਾਕਿਸਤਾਨ ਵਿਚ ਘੱਟ ਗਿਣਤੀਆਂ ਵਿਚਾਲੇ ਸਿਖਿਆ ਨੂੰ ਹੁਲਾਰਾ ਦੇਣ ਲਈ ਵਧੀਆ ਅੰਕ ਹਾਸਲ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ ਗਿਆ ਹੈ। ਇਸ ਸਮਾਗਮ ਵਿਚ ਪੰਜਾਬ ਸਿੱਖ ਸੰਗਤ ਦੇ ਚੇਅਰਮੈਨ ਸ. ਗੋਪਾਲ ਸਿੰਘ ਚਾਵਲਾ ਨੇ ਮੁੱਖ ਮਹਿਮਾਨ ਵਜੋਂ ਹਿੱਸਾ ਲਿਆ। ਇਸ ਮੌਕੇ ਓਕਾਫ਼ ਬੋਰਡ ਦੇ ਸਕੱਤਰ ਤਾਰਿਕ ਵਜ਼ੀਰ, ਯੂਬੀਐਨ ਬੈਂਕ ਦੇ ਮੈਨੇਜਰ ਮਹਿੰਦਰ ਸਿੰਘ ਅਤੇ ਗ੍ਰੰਥੀ ਦਯਾ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ। 

Location: Pakistan, Punjab, Lahore

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement