Punjabi youth DEATH in Canada: ਕੈਨੇਡਾ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ

By : GAGANDEEP

Published : Oct 30, 2023, 7:58 pm IST
Updated : Oct 30, 2023, 7:58 pm IST
SHARE ARTICLE
Punjabi youth DEATH in Canada
Punjabi youth DEATH in Canada

Punjabi youth DEATH in Canada: ਉਚੇਰੀ ਪੜ੍ਹਾਈ ਲਈ 10 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

Punjabi youth Death in Canada: ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ 10 ਮਹੀਨੇ ਪਹਿਲਾਂ  ਉਚੇਰੀ ਪੜ੍ਹਾਈ ਲਈ ਗਏ  ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਨਾਜ਼ਮ ਸਿੰਘ ਵਜੋਂ ਹੋਈ ਹੈ।

ਮ੍ਰਿਤਕ ਬਠਿੰਡੇ ਦੇ ਪਿੰਡ ਦੂਨੇਵਾਲਾ ਦਾ ਰਹਿਣ ਵਾਲਾ ਸੀ। ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ ਸਾਬਕਾ ਸਰਪੰਚ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਹੋਣਹਾਰ ਵਿਦਿਆਰਥੀ ਵਰਿੰਦਰ ਸਿੰਘ ਉਚੇਰੀ ਪੜ੍ਹਾਈ ਕਰਨ ਵਾਸਤੇ 10-11 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਜਿਥੇ ਬੀਤੀ ਸ਼ਾਮ ਉਹ ਆਪਣੇ ਘਰ ਵਿਚ ਹੀ ਸੀ ਕਿ ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪਰਿਵਾਰ ਬੁਰੀ ਤਰ੍ਹਾਂ ਸਦਮੇ ’ਚ ਹੈ। ਪਰਿਵਾਰ ਨੇ ਉਸ ਦੀ ਲਾਸ਼ ਨੂੰ ਜਲਦੀ ਪਿੰਡ ਲਿਆਉਣ ਲਈ ਪੰਜਾਬ ਸਰਕਾਰ ਕੋਲ ਬੇਨਤੀ ਕੀਤੀ। ਮ੍ਰਿਤਕ ਵਰਿੰਦਰ ਸਿੰਘ ਆਪਣੇ ਪਿੱਛੇ ਆਪਣੇ ਮਾਤਾ-ਪਿਤਾ ਤੋਂ ਇਲਾਵਾ ਆਪਣਾ ਛੋਟਾ ਭਰਾ ਛੱਡ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement