Punjabi died in Canada : ਡੇਢ ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਦੀ ਹੋਈ ਮੌਤ

By : GAGANDEEP

Published : Dec 30, 2023, 11:49 am IST
Updated : Dec 30, 2023, 11:49 am IST
SHARE ARTICLE
Punjabi died in Canada News in punjabi
Punjabi died in Canada News in punjabi

Punjabi died in Canada: ਉਚੇਰੀ ਪੜ੍ਹਾਈ ਲਈ ਵਿਦੇਸ਼ ਗਿਆ ਸੀ ਮਾਪਿਆਂ ਦਾ ਇਕਲੌਤਾ ਪੁੱਤਰ

Punjabi died in Canada News in punjabi: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ:MapMyIndia App: ਹੁਣ ਪੰਜਾਬ ਵਿਚ ਪਹਿਲਾਂ ਹੀ ਪਤਾ ਲੱਗੇਗਾ ਕਿੱਥੇ ਹੈ ਬਲੈਕ ਸਪਾਟ, ਸੜਕ ਹਾਦਸੇ ਵੀ ਹੋਣਗੇ ਘੱਟ 

ਜਿਥੇ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਨੌਜਵਾਨ ਕਰਨਵੀਰ ਸਿੰਘ (21) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਕਰਨਵੀਰ ਸਿੰਘ ਵਿਨੀਪੈੱਗ ’ਚ ਰਹਿੰਦਾ ਸੀ।

ਇਹ ਵੀ ਪੜ੍ਹੋ:  Uttar Pradesh News: ਤਿੰਨ ਸਕੇ ਭਰਾਵਾਂ ਨੇ ਲਗਾਈ ਫਾਂਸੀ, ਦੋ ਭਰਾਵਾਂ ਦੀ ਹੋਈ ਮੌਤ

ਕਰਨਵੀਰ ਸਿੰਘ ਦੀ ਸਿਹਤ ਵਿਗੜ ਗਈ। ਜਿਸ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਸ਼ਹਿਰ ’ਚ ਸੋਗ ਦੀ ਲਹਿਰ ਦੌੜ ਗਈ। ਉਸ ਦੇ ਮਾਪਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ’ਚ ਮਦਦ ਕੀਤੀ ਜਾਵੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Punjabi died in Canada News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement