Punjabi died in America: ਅਮਰੀਕਾ 'ਚ ਦਿਲ ਦੀ ਧੜਕਣ ਰੁਕਣ ਕਾਰਨ ਪੰਜਾਬੀ ਨੌਜਵਾਨ ਦੀ ਹੋਈ ਮੌਤ
Published : Mar 31, 2024, 10:53 am IST
Updated : Mar 31, 2024, 11:24 am IST
SHARE ARTICLE
Punjabi youth died in America News in punjabi
Punjabi youth died in America News in punjabi

Punjabi died in America: 2011 ਵਿਚ ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਵਿਦੇਸ਼

Punjabi youth died in America News in punjabi : ਵਿਦੇਸ਼ਾਂ ਵਿਚ ਹਰ ਰੋਜ਼ ਪੰਜਾਬੀਆਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਅਮਰੀਕਾ ਤੋਂ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ  ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਪ੍ਰੀਤ ਸਿੰਘ ਗੋਲੀ ਪੁੱਤਰ ਡਾ. ਸਤਨਾਮ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Haryana Accident news: 2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਹੋਈ ਟੱਕਰ, 2 ਨੌਜਵਾਨਾਂ ਦੀ ਮੌਤ 

ਮਿਲੀ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਅਮਰੀਕਾ ਦੇ ਸ਼ਹਿਰ ਲਾਸ ਏਂਜਲਸ ਕੈਲੀਫੋਰਨੀਆ ਵਿਚ ਰਹਿੰਦਾ ਸੀ ਅਤੇ ਟਰੱਕ ਚਲਾਉਣ ਦਾ ਕੰਮ ਕਰਦਾ ਸੀ । ਹਰਪ੍ਰੀਤ ਦੀ ਸਿਹਤ ਠੀਕ ਨਾ ਹੋਣ ਕਾਰਨ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ, ਪਰ ਦਿਲ ਦੀ ਧੜਕਣ ਰੁਕਣ ਕਰਕੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Himachal News: ਹਿਮਾਚਲ 'ਚ ਬਿਜਲੀ ਦਾ ਕਰੰਟ ਲੱਗਣ ਕਾਰਨ ਨਾਨੀ-ਦੋਹਤੀ ਦੀ ਮੌਤ

ਹਰਪ੍ਰੀਤ ਸਿੰਘ 2011 ਵਿਚ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਿਆ ਸੀ।  ਮੌਤ ਦੀ ਖ਼ਬਰ ਸੁਣਦੇ ਸਾਰ ਪਿੰਡ ਵਿਚ ਸੋਗ ਦੀ ਲਹਿਰ ਪਾਈ ਗਈ ਹੈ। ਮ੍ਰਿਤਕ ਦੇ ਪਰਿਵਾਰ ਨੇ ਵਿਦੇਸ਼ ਮੰਤਰਾਲੇ ਤੋਂ ਮੰਗ ਕੀਤੀ ਕਿ ਸਾਡੇ ਪੁੱਤਰ ਦੀ ਮ੍ਰਿਤਕ ਦੇਹ ਪੰਜਾਬ ਪਹੁੰਚਾਈ ਜਾਵੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'Punjabi youth died in America News in punjabi ' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement