ਪੰਜਾਬੀ ਨੌਜਵਾਨ ਦੀ ਜਰਮਨੀ ਵਿਚ ਬ੍ਰੇਨ ਹੈਮਰੇਜ ਕਾਰਨ ਮੌਤ
Published : Dec 31, 2025, 10:17 am IST
Updated : Dec 31, 2025, 12:52 pm IST
SHARE ARTICLE
Punjabi youth dies of brain hemorrhage in Germany
Punjabi youth dies of brain hemorrhage in Germany

ਚੰਗੇ ਭਵਿੱਖ ਲਈ 1 ਸਾਲ ਪਹਿਲਾਂ ਗਿਆ ਸੀ ਵਿਦੇਸ਼

Punjabi youth dies of brain hemorrhage in Germany: ਗੁਰਦਾਸਪੁਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਕਲਾਨੌਰ ਅਧੀਨ ਪੈਂਦੇ ਪਿੰਡ ਖੁਸ਼ੀਪੁਰ ਦੇ ਨੌਜਵਾਨ ਦੀ ਜਰਮਨੀ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 42 ਸਾਲਾ ਗੁਰਬਖਸ਼ ਸਿੰਘ ਵਜੋਂ ਹੋਈ ਹੈ।

ਜੋ 14 ਮਹੀਨੇ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਜਰਮਨੀ ਦੇ ਕੈਮੀਨੇਟ ਸ਼ਹਿਰ ਗਿਆ ਸੀ। ਨੌਜਵਾਨ ਦੀ ਬ੍ਰੇਨ ਹੈਮਰੇਜ ਕਾਰਨ ਮੌਤ ਹੋਈ ਹੈ। ਮ੍ਰਿਤਕ ਆਪਣੇ ਪਿੱਛੇ ਤਿੰਨ ਧੀਆਂ ਤਨਸਰੀਰਤ (15), ਨਵੀਂਰਾਜ (13) ਤੇ ਨਰਾਇਣ ਪ੍ਰੀਤ (11) ਨੂੰ ਛੱਡ ਗਿਆ। ਵੀਰਵਾਰ ਨੂੰ ਉਸ ਦੀ ਮ੍ਰਿਤਕ ਦੇਹ ਪਿੰਡ ਪੁੱਜ ਜਾਵੇਗੀ, ਜਿਸ ਤੋਂ ਬਾਅਦ ਉਸ ਦਾ ਸਸਕਾਰ ਕੀਤਾ ਜਾਵੇਗਾ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement