ਅੰਡਰ 19 ਵਿਸ਼ਵ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ 58 ਦੌੜਾਂ ਨਾਲ ਹਰਾਇਆ
Published : Feb 1, 2026, 10:50 pm IST
Updated : Feb 1, 2026, 10:50 pm IST
SHARE ARTICLE
India beat Pakistan by 58 runs in U-19 World Cup
India beat Pakistan by 58 runs in U-19 World Cup

253 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਪਾਕਿਸਾਤਨ ਦੀ ਟੀਮ 194 ਦੌੜਾਂ 'ਤੇ ਹੋਈ ਆਊਟ

ਬੁਲਾਵਾਯੋ: ਭਾਰਤ ਨੇ ਅੰਡਰ-19 ਵਿਸ਼ਵ ਕੱਪ ਦੇ ਸੈਮੀਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ। ਟੀਮ ਨੇ ਪਾਕਿਸਤਾਨ ਨੂੰ 58 ਦੌੜਾਂ ਨਾਲ ਹਰਾਇਆ। ਜ਼ਿੰਬਾਬਵੇ ਦੇ ਬੁਲਾਵਾਯੋ ਵਿੱਚ ਖੇਡੇ ਗਏ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 50 ਓਵਰਾਂ ਵਿੱਚ 252 ਦੌੜਾਂ ਬਣਾਈਆਂ। ਵੇਦਾਂਤ ਤ੍ਰਿਵੇਦੀ ਨੇ 68 ਦੌੜਾਂ ਦੀ ਪਾਰੀ ਖੇਡੀ।

ਪਾਕਿਸਤਾਨ ਨੂੰ ਸੈਮੀਫਾਈਨਲ ਵਿੱਚ ਪਹੁੰਚਣ ਲਈ 33.3 ਓਵਰਾਂ ਵਿੱਚ 253 ਦੌੜਾਂ ਦਾ ਟੀਚਾ ਪ੍ਰਾਪਤ ਕਰਨਾ ਸੀ। ਟੀਮ 46.2 ਓਵਰਾਂ ਵਿੱਚ ਸਿਰਫ਼ 194 ਦੌੜਾਂ ਹੀ ਬਣਾ ਸਕੀ। ਪਾਕਿਸਤਾਨ ਲਈ ਉਸਮਾਨ ਖਾਨ ਨੇ 66 ਦੌੜਾਂ ਬਣਾਈਆਂ, ਜਦੋਂ ਕਿ ਭਾਰਤ ਲਈ ਕਪਤਾਨ ਆਯੂਸ਼ ਮਹਾਤਰੇ ਅਤੇ ਖਿਲਨ ਪਟੇਲ ਨੇ 3-3 ਵਿਕਟਾਂ ਲਈਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement