ਮਸ਼ਹੂਰ ਬਾਡੀ ਬਿਲਡਰ ਮਿਸਟਰ ਇੰਡੀਆ ਦੀ ਟਰੇਨਿੰਗ ਦੌਰਾਨ ਹੋਈ ਮੌਤ
Published : Oct 1, 2020, 2:12 pm IST
Updated : Oct 1, 2020, 2:20 pm IST
SHARE ARTICLE
Bodybuilder
Bodybuilder

ਬਤੌਰ ਸਹਾਇਕ ਸਬ ਇੰਸਪੈਕਟਰ ਵਜੋਂ ਕਰ ਰਹੇ ਸਨ ਕੰਮ

ਫੱਜੂਪੁਰ- ਜ਼ਿਲ੍ਹਾ ਗੁਰਦਾਸਪੁਰ 'ਚ ਪੈਂਦੇ ਪਿੰਡ ਫੱਜੂਪੁਰ ਦੇ ਜੰਮਪਲ ਅਤੇ ਬਾਡੀ ਬਿਲਡਿੰਗ ਵਿਚ ਮਿਸਟਰ ਇੰਡੀਆ ਅਨਿਲ ਰਾਜ ਨਹੀਂ ਰਹੇ। ਦੱਸ ਦੇਈਏ ਕਿ ਅਨਿਲ ਰਾਜ ਅੰਤਰ ਰਾਸ਼ਟਰੀ ਗੋਲਡ ਮੈਡਲਿਸਟ  ਵੀ ਸਨ।

BodybuilderBodybuilder

ਇਸ ਸਬੰਧ ਵਿਚ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹ ਪੀ.ਏ.ਪੀ. ਵਿਚ ਬਤੌਰ ਸਹਾਇਕ ਸਬ ਇੰਸਪੈਕਟਰ ਵਜੋਂ ਕੰਮ ਕਰ ਰਹੇ ਸਨ ਅਤੇ ਪਦ ਉੱਨਤੀ ਲਈ ਟਰੇਨਿੰਗ ਲਈ ਜਲੰਧਰ ਪੀ.ਏ.ਪੀ. ਗਰਾਊਂਡ ਵਿਖੇ ਗਏ ਹੋਏ ਸਨ।ਟਰੇਨਿੰਗ ਦੌਰਾਨ ਹੀ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ।

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement