Glenn Maxwell Retires : ਆਸਟ੍ਰੇਲੀਆਈ ਕ੍ਰਿਕਟਰ ਗਲੇਨ ਮੈਕਸਵੈੱਲ ਨੇ ਇਕ ਦਿਨਾਂ ਕ੍ਰਿਕਟ ਤੋਂ ਲਿਆ ਸੰਨਿਆਸ
Published : Jun 2, 2025, 1:19 pm IST
Updated : Jun 2, 2025, 1:19 pm IST
SHARE ARTICLE
Australian cricketer Glenn Maxwell Retires from one-day cricket Latest News in Punjabi
Australian cricketer Glenn Maxwell Retires from one-day cricket Latest News in Punjabi

Glenn Maxwell Retires : ਟੀ-20 ’ਚ ਖੇਡਣਾ ਰੱਖਣਗੇ ਜਾਰੀ 

Australian cricketer Glenn Maxwell Retires from one-day cricket Latest News in Punjabi : ਆਸਟ੍ਰੇਲੀਆ : ਆਸਟ੍ਰੇਲੀਆ ਦੇ ਸਟਾਰ ਆਲ-ਰਾਊਂਡਰ ਗਲੇਨ ਮੈਕਸਵੈੱਲ ਨੇ ਇਕ ਦਿਨਾਂ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿਤਾ ਹੈ। ਜਿਸ ਕਾਰਨ ਕ੍ਰਿਕਟ ਪ੍ਰੇਮੀਆਂ ’ਚ ਨਿਰਾਸ਼ਾ ਦੇਖੀ ਜਾ ਰਹੀ ਹੈ। ਹਾਲਾਂਕਿ ਉਹ ਟੀ-20 ਵਿਚ ਖੇਡਣਾ ਜਾਰੀ ਰੱਖਣਗੇ। ਦੱਸ ਦਈਏ ਕਿ ਉਹ ਆਖ਼ਰੀ ਵਾਰ ਆਸਟ੍ਰੇਲੀਆ ਲਈ ਚੈਂਪੀਅਨਜ਼ ਟਰਾਫ਼ੀ-2025 ਵਿਚ ਖੇਡੇ ਸਨ ਤੇ ਉਥੇ ਹੀ ਉਹ ਆਈ.ਪੀ.ਐਲ.-2025 ਵਿਚ ਸੱਟ ਕਾਰਨ ਬਾਹਰ ਹੋ ਗਏ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement