36ਵੀਆਂ ਕੌਮੀ ਖੇਡਾਂ: ਪੰਜਾਬ ਦੇ ਖਿਡਾਰੀਆਂ ਨੇ ਜਿੱਤੇ ਤਿੰਨ ਸੋਨੇ ਦੇ ਤਮਗ਼ੇ
Published : Oct 2, 2022, 7:00 pm IST
Updated : Oct 2, 2022, 7:00 pm IST
SHARE ARTICLE
36th National Games: Punjab players won three gold medals
36th National Games: Punjab players won three gold medals

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਿਤੀ ਵਧਾਈ 

ਚੰਡੀਗੜ੍ਹ : ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਕੌਮੀ ਖੇਡਾਂ ਵਿੱਚ ਅੱਜ ਪੰਜਾਬ ਵਲੋਂ ਵਿਜੇਵੀਰ ਸਿੰਘ ਸਿੱਧੂ ਨੇ ਨਿਸ਼ਾਨੇਬਾਜ਼ੀ ਦੇ 10 ਮੀਟਰ ਏਅਰ ਪਿਸਟਲ, ਉਦੇਵੀਰ ਸਿੰਘ ਨੇ ਤਲਵਾਰਬਾਜ਼ੀ ਦੇ ਵਿਅਕਤੀਗਤ ਵਰਗ ਤੇ ਜਸਵੀਰ ਕੌਰ ਨੇ ਵੇਟਲਿਫਟਿੰਗ ਦੇ 64 ਕਿਲੋਵਰਗ ਵਿੱਚ ਸੋਨੇ ਦੇ ਤਮਗ਼ੇ ਜਿੱਤੇ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨੇ ਸੋਨ ਤਮਗ਼ਾ ਜੇਤੂਆਂ ਨੂੰ ਮੁਬਾਰਕਬਾਦ ਦਿੱਤੀ। ਪੰਜਾਬ ਨੇ ਹੁਣ ਤੱਕ 5 ਸੋਨੇ, 11 ਚਾਂਦੀ ਤੇ 7 ਕਾਂਸੀ ਦੇ ਤਮਗਿਆਂ ਨਾਲ ਕੁੱਲ 23 ਤਮਗੇ ਜਿੱਤੇ ਹਨ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement