ਆਸਟ੍ਰੇਲੀਆ 'ਚ ਪਹਿਲੀ ਲੜੀ ਜਿੱਤਣ ਦਾ ਭਾਰਤ ਕੋਲ ਸਰਬੋਤਮ ਮੌਕਾ: ਹਸੀ
Published : Aug 3, 2018, 1:27 pm IST
Updated : Aug 3, 2018, 1:27 pm IST
SHARE ARTICLE
Michael Hussey
Michael Hussey

ਆਸਟ੍ਰੇਲੀਆ ਦੇ ਸਾਬਕਾ ਬੱਲੇਬਾਜ਼ ਮਾਈਕਲ ਹਸੀ ਨੇ ਕਿਹਾ ਕਿ ਭਾਰਤ ਕੋਲ ਇਸ ਸਾਲ ਆਸਟ੍ਰੇਲੀਆ 'ਚ ਪਹਿਲੀ ਵਾਰ ਟੈਸਟ ਲੜੀ ਜਿੱਤਣ ਦਾ ਸਰਬੋਤਮ ਮੌਕਾ ਹੈ...............

ਨਵੀਂ ਦਿੱਲੀ : ਆਸਟ੍ਰੇਲੀਆ ਦੇ ਸਾਬਕਾ ਬੱਲੇਬਾਜ਼ ਮਾਈਕਲ ਹਸੀ ਨੇ ਕਿਹਾ ਕਿ ਭਾਰਤ ਕੋਲ ਇਸ ਸਾਲ ਆਸਟ੍ਰੇਲੀਆ 'ਚ ਪਹਿਲੀ ਵਾਰ ਟੈਸਟ ਲੜੀ ਜਿੱਤਣ ਦਾ ਸਰਬੋਤਮ ਮੌਕਾ ਹੈ। ਦਸੰਬਰ-ਜਨਵਰੀ 'ਚ ਹੋਣ ਵਾਲੀ ਚਾਰ ਟੈਸਟਾਂ ਦੀ ਲੜੀ 'ਚ ਭਾਰਤ ਨੂੰ ਡੇਵਿਡ ਵਾਰਨਰ ਅਤੇ ਸਟੀਵ ਸਮਿਥ ਦੀ ਗ਼ੈਰ-ਮੌਜੂਦਗੀ ਨਾਲ ਕਮਜ਼ੋਰ ਹੋਈ ਆਸਟ੍ਰੇਲੀਆਈ ਟੀਮ ਦਾ ਸਾਹਮਣਾ ਕਰਨਾ ਹੈ।

ਹਸੀ ਨੇ ਇੱਥੇ ਕਰਨਾਟਕ ਪ੍ਰੀਮੀਅਰ ਲੀਗ ਦੇ ਪ੍ਰੋਗਰਾਮ ਦੌਰਾਨ ਕਿਹਾ ਕਿ ਮੈਂ ਆਸਟ੍ਰੇਲੀਆ ਦੀ ਬੱਲੇਬਾਜ਼ੀ ਨੂੰ ਲੈ ਕੇ ਥੋੜ੍ਹਾ ਚਿੰਤਤ ਹਾਂ ਕਿਉਂ ਕਿ ਅਸੀਂ ਅਪਣੇ ਦੋ ਸਰਬੋਤਮ ਬੱਲੇਬਾਜ਼ਾਂ ਸਮਿਥ ਅਤੇ ਵਾਰਨਰ ਤੋਂ ਬਿਨਾਂ ਖੇਡਾਂਗੇ, ਜੋ ਭਾਰਤ ਲਈ ਆਸਟ੍ਰੇਲੀਆ 'ਚ ਅਪਣੀ ਪਹਿਲੀ ਲੜੀ ਜਿੱਤਣ ਦਾ ਸ਼ਾਨਦਾਰ ਮੌਕਾ ਬਣ ਸਕਦੀ ਹੈ।   (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement