ਖ਼ਬਰਾਂ |

ਤਾਜ਼ਾ |

ਆਕਿਬ ਨਬੀ ਪਹਿਲੀ ਵਾਰ ਭਾਰਤੀ ਟੈਸਟ ਟੀਮ ’ਚ ਸ਼ਾਮਲ
Published : Aug 3, 2026, 2:56 pm IST
Updated : Aug 3, 2026, 2:56 pm IST
SHARE ARTICLE
Aaqib Nabi included in Indian Test team for the first time
Aaqib Nabi included in Indian Test team for the first time

ਜਸਪ੍ਰੀਤ ਬੁਮਰਾਹ ਦੀ ਥਾਂ ਸ੍ਰੀਲੰਕਾ ਦੌਰੇ ’ਤੇ ਜਾਣਗੇ

ਨਵੀਂ ਦਿੱਲੀ: ਸ਼੍ਰੀਲੰਕਾ ਦੌਰੇ ਲਈ ਭਾਰਤੀ ਟੈਸਟ ਟੀਮ ਵਿੱਚ ਵੱਡਾ ਬਦਲਾਅ ਹੋਇਆ ਹੈ। ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਆਕਿਬ ਨਬੀ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਨਬੀ ਟੀਮ ਇੰਡੀਆ ਵਿੱਚ ਚੁਣੇ ਜਾਣ ਵਾਲੇ ਜੰਮੂ-ਕਸ਼ਮੀਰ ਦੇ ਸਿਰਫ਼ ਤੀਜੇ ਕ੍ਰਿਕਟਰ ਹਨ। ਸ਼੍ਰੀਲੰਕਾ ਖਿਲਾਫ਼ ਦੋ ਟੈਸਟ ਮੈਚਾਂ ਦੀ ਲੜੀ 15 ਅਗਸਤ ਤੋਂ ਗਾਲ ਵਿੱਚ ਸ਼ੁਰੂ ਹੋਵੇਗੀ।

ਜਸਪ੍ਰੀਤ ਬੁਮਰਾਹ ਐਤਵਾਰ ਨੂੰ ਟੀਮ ਇੰਡੀਆ ਤੋਂ ਬਾਹਰ ਹੋ ਗਏ ਸਨ। ਮੀਡੀਆ ਰਿਪੋਰਟਾਂ ਮੁਤਾਬਕ, ਉਹ ਗੋਡੇ ਦੀ ਸੱਟ ਤੋਂ ਉੱਬਰ ਨਹੀਂ ਸਕੇ ਹਨ। ਟੀਮ ਪ੍ਰਬੰਧਨ ਅਤੇ BCCI ਨੇ ਉਨ੍ਹਾਂ ਦੇ ਲੰਬੇ ਕਰੀਅਰ ਨੂੰ ਦੇਖਦੇ ਹੋਏ ਕੋਈ ਖ਼ਤਰਾ ਨਾ ਲੈਂਦੇ ਹੋਏ ਇਹ ਫ਼ੈਸਲਾ ਕੀਤਾ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਤਿੰਦਰ ਜੈਨ ਦੀ ਗ੍ਰਿਫ਼ਤਾਰੀ 'ਤੇ ਸਿਆਸੀ ਘਮਾਸਾਨ! AAP ਦਾ BJP 'ਤੇ ਵੱਡਾ ਇਲਜ਼ਾਮ

19 Aug 2026 3:11 PM

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM
Advertisement