ਕੈਨੇਡਾ ਵਿਚ ਵਾਪਰੇ ਹਾਦਸੇ 'ਚ ਤਿੰਨ ਹਾਕੀ ਖਿਡਾਰੀਆਂ ਦੀ ਮੌਤ
Published : Feb 4, 2026, 6:39 am IST
Updated : Feb 4, 2026, 7:48 am IST
SHARE ARTICLE
3 Alberta junior hockey players dead in car accident
3 Alberta junior hockey players dead in car accident

ਮ੍ਰਿਤਕ ਖਿਡਾਰੀ ਅਲਬਰਟਾ ਦੀ ਇਕ ਜੂਨੀਅਰ ਹਾਕੀ ਟੀਮ ਨਾਲ ਸਬੰਧਤ ਸਨ

ਵੈਨਕੂਵਰ (ਮਲਕੀਤ ਸਿੰਘ) : ਕੈਨੇਡਾ ਦੇ ਅਲਬਰਟਾ ਵਿਚ ਵਾਪਰੇ ਸੜਕ ਹਾਦਸੇ ਵਿਚ ਤਿੰਨ ਨੌਜਵਾਨ ਜੂਨੀਅਰ ਹਾਕੀ ਖਿਡਾਰੀਆਂ ਦੀ ਮੌਤ ਹੋ ਗਈ। ਮ੍ਰਿਤਕ ਖਿਡਾਰੀ ਅਲਬਰਟਾ ਦੀ ਇਕ ਜੂਨੀਅਰ ਹਾਕੀ ਟੀਮ ਨਾਲ ਸਬੰਧਤ ਸਨ ਅਤੇ ਭਵਿੱਖ ਦੇ ਉਭਰਦੇ ਸਿਤਾਰੇ ਮੰਨੇ ਜਾਂਦੇ ਸਨ।

ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਸੜਕ ਰਾਹੀਂ ਯਾਤਰਾ ਕਰ ਰਹੇ ਸਨ। ਪੁਲਿਸ ਅਨੁਸਾਰ ਹਾਦਸੇ ਦੇ ਕਾਰਨਾਂ ਦੀ ਜਾਂਚ ਸਾਰੇ ਪੱਖਾਂ ਨੂੰ ਧਿਆਨ ਵਿਚ ਰੱਖ ਕੇ ਕੀਤੀ ਜਾ ਰਹੀ ਹੈ। ਹਾਕੀ ਸੰਸਥਾਵਾਂ, ਖਿਡਾਰੀਆਂ, ਕੋਚਾਂ ਅਤੇ ਪ੍ਰਸ਼ੰਸਕਾਂ ਵਲੋਂ ਮ੍ਰਿਤਕਾਂ ਦੇ ਪ੍ਰਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਸੂਬੇ ਭਰ ਵਿਚ ਮ੍ਰਿਤਕ ਖਿਡਾਰੀਆਂ ਦੀ ਯਾਦ ਵਿਚ ਸਮਾਗਮ ਅਤੇ ਮੌਨ ਧਾਰਨ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement